ਪ੍ਰਕਾਸ਼ ਪੱਤਰ 2:6 - Punjabi Standard Bible6 ਪਰ ਤੇਰੇ ਵਿੱਚ ਇਹ ਗੱਲ ਤਾਂ ਹੈ ਕਿ ਤੂੰ ਨਿਕੁਲਾਈਆਂ ਦੇ ਕੰਮਾਂ ਤੋਂ ਘਿਰਣਾ ਕਰਦਾ ਹੈਂ, ਜਿਨ੍ਹਾਂ ਤੋਂ ਮੈਂ ਵੀ ਘਿਰਣਾ ਕਰਦਾ ਹਾਂ। See the chapterਪਵਿੱਤਰ ਬਾਈਬਲ O.V. Bible (BSI)6 ਪਰ ਤੇਰੇ ਵਿੱਚ ਐੱਨਾ ਤਾਂ ਹੈ ਭਈ ਤੂੰ ਨਿਕੁਲਾਈਆਂ ਦਿਆਂ ਕੰਮਾਂ ਤੋਂ ਸੂਗ ਕਰਦਾ ਹੈਂ ਜਿਨ੍ਹਾਂ ਤੋਂ ਮੈਂ ਵੀ ਸੂਗ ਕਰਦਾ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਪਰ ਤੇਰੇ ਵਿੱਚ ਇਹ ਗੱਲ ਚੰਗੀ ਹੈ, ਕਿ ਤੂੰ ਨਿਕੁਲਾਈਆਂ ਦੇ ਕੰਮਾਂ ਤੋਂ ਨਫ਼ਰਤ ਕਰਦਾ ਹੈਂ, ਜਿਨ੍ਹਾਂ ਤੋਂ ਮੈਂ ਵੀ ਨਫ਼ਰਤ ਕਰਦਾ ਹਾਂ। See the chapterਪਵਿੱਤਰ ਬਾਈਬਲ (Revised Common Language North American Edition)6 ਪਰ ਇਹ ਵੀ ਤੇਰੇ ਹੱਕ ਵਿੱਚ ਹੈ ਕਿ ਤੂੰ ਨਿਕੁਲਾਈਆਂ ਦੇ ਬੁਰੇ ਕੰਮਾਂ ਤੋਂ ਨਫ਼ਰਤ ਕਰਦਾ ਹੈਂ, ਜਿਹਨਾਂ ਤੋਂ ਮੈਂ ਵੀ ਨਫ਼ਰਤ ਕਰਦਾ ਹਾਂ । See the chapterਪੰਜਾਬੀ ਮੌਜੂਦਾ ਤਰਜਮਾ6 ਪਰ ਇਹ ਤੁਹਾਡੇ ਪੱਖ ਵਿੱਚ ਹੈ: ਤੁਸੀਂ ਨਿਕੁਲਾਈਆਂ ਦੇ ਭੈੜੇ ਕੰਮਾਂ ਤੋਂ ਨਫ਼ਰਤ ਕਰਦੇ ਹੋ, ਜਿਵੇਂ ਮੈਂ ਕਰਦਾ ਹਾਂ। See the chapterਪਵਿੱਤਰ ਬਾਈਬਲ6 ਪਰ ਉੱਥੇ ਇੱਕ ਚੰਗੀ ਗੱਲ ਹੈ ਜੋ ਤੁਸੀਂ ਕਰਦੇ ਹੋ। ਤੁਸੀਂ ਉਨ੍ਹਾਂ ਗੱਲਾਂ ਨੂੰ ਨਫ਼ਰਤ ਕਰਦੇ ਹੋ ਜਿਹੜੀਆਂ ਨਿਕੁਲਾਈਆਂ ਕਰਦੇ ਹਨ। ਮੈਂ ਵੀ ਉਸ ਨੂੰ ਨਫ਼ਰਤ ਕਰਦਾ ਹਾਂ ਜੋ ਉਹ ਕਰਦੇ ਹਨ। See the chapter |