Online Bible

- Advertisements -




ਪ੍ਰਕਾਸ਼ ਪੱਤਰ 2:8 - Punjabi Standard Bible

8 “ਸਮੁਰਨੇ ਦੀ ਕਲੀਸਿਯਾ ਦੇ ਦੂਤ ਨੂੰ ਲਿਖ: “ਜਿਹੜਾ ਪਹਿਲਾ ਅਤੇ ਆਖਰੀ ਹੈ, ਜਿਹੜਾ ਮਰ ਗਿਆ ਸੀ ਅਤੇ ਜੀ ਉੱਠਿਆ ਹੈ ਉਹ ਇਹ ਕਹਿੰਦਾ ਹੈ:

See the chapter Copy

ਪਵਿੱਤਰ ਬਾਈਬਲ O.V. Bible (BSI)

8 ਸਮੁਰਨੇ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਜਿਹੜਾ ਪਹਿਲਾ ਅਤੇ ਪਿਛਲਾ ਹੈ, ਜਿਹੜਾ ਮੁਰਦਾ ਹੋਇਆ ਅਤੇ ਫੇਰ ਜੀ ਪਿਆ, ਉਹ ਇਹ ਆਖਦਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਸਮੁਰਨੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਪਹਿਲਾ ਅਤੇ ਆਖਰੀ ਹੈ, ਜਿਹੜਾ ਮਰਿਆ ਅਤੇ ਫੇਰ ਜਿਉਂਦਾ ਹੋ ਗਿਆ, ਉਹ ਇਹ ਆਖਦਾ ਹੈ

See the chapter Copy

ਪਵਿੱਤਰ ਬਾਈਬਲ (Revised Common Language North American Edition)

8 “ਸਮੁਰਨੇ ਦੀ ਕਲੀਸੀਯਾ ਦੇ ਸਵਰਗਦੂਤ ਨੂੰ ਇਹ ਲਿਖ, “ਇਹ ਸੰਦੇਸ਼ ਉਹਨਾਂ ਦਾ ਹੈ ਜਿਹੜੇ ਆਦਿ ਅਤੇ ਅੰਤ ਹਨ, ਜਿਹੜੇ ਮਰ ਗਏ ਸਨ ਪਰ ਹੁਣ ਦੁਬਾਰਾ ਜਿਊਂਦੇ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

8 “ਸਮੁਰਨੇ ਦੀ ਕਲੀਸਿਆ ਦੇ ਦੂਤ ਨੂੰ ਇਹ ਲਿਖ ਕਿ: ਇਹ ਉਸ ਦੇ ਸ਼ਬਦ ਹਨ ਜਿਹੜਾ ਪਹਿਲਾਂ ਅਤੇ ਅਖੀਰ ਹੈ, ਜਿਹੜਾ ਮਰ ਗਿਆ ਸੀ ਪਰ ਹੁਣ ਜੀਉਂਦਾ ਹੈ।

See the chapter Copy

ਪਵਿੱਤਰ ਬਾਈਬਲ

8 “ਸਮੁਰਨੇ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਜਿਹੜਾ ਪਹਿਲਾ ਤੇ ਅਖੀਰਲਾ ਹੈ, ਤੁਹਾਨੂੰ ਇਹ ਗੱਲਾਂ ਦੱਸ ਰਿਹਾ ਹੈ। ਉਹੀ ਹੈ ਜਿਹੜਾ ਮਰਿਆ ਅਤੇ ਫ਼ੇਰ ਜੀਵਨ ਵੱਲ ਵਾਪਸ ਆਇਆ।

See the chapter Copy




ਪ੍ਰਕਾਸ਼ ਪੱਤਰ 2:8

Follow us:

Advertisements


Advertisements