ਪ੍ਰਕਾਸ਼ ਪੱਤਰ 22:1 - Punjabi Standard Bible1 ਫਿਰ ਸਵਰਗਦੂਤ ਨੇ ਮੈਨੂੰ ਬਲੌਰ ਵਾਂਗ ਚਮਕਦੀ ਹੋਈ ਜੀਵਨ-ਜਲ ਦੀ ਨਦੀ ਵਿਖਾਈ ਜਿਹੜੀ ਲੇਲੇ ਦੇ ਅਤੇ ਪਰਮੇਸ਼ਰ ਦੇ ਸਿੰਘਾਸਣ ਤੋਂ ਨਿੱਕਲਦੀ ਸੀ See the chapterਪਵਿੱਤਰ ਬਾਈਬਲ O.V. Bible (BSI)1 ਓਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਙੁ ਉੱਜਲ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ ਓਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ। See the chapterਪਵਿੱਤਰ ਬਾਈਬਲ (Revised Common Language North American Edition)1 ਫਿਰ ਉਸ ਸਵਰਗਦੂਤ ਨੇ ਮੈਨੂੰ ਜੀਵਨ ਦੇ ਪਾਣੀ ਦਾ ਦਰਿਆ ਦਿਖਾਇਆ ਜਿਸ ਦੀ ਚਮਕ ਬਲੌਰ ਦੀ ਤਰ੍ਹਾਂ ਸੀ ਅਤੇ ਜਿਹੜਾ ਪਰਮੇਸ਼ਰ ਦੇ ਅਤੇ ਲੇਲੇ ਦੇ ਸਿੰਘਾਸਣ ਤੋਂ ਨਿੱਕਲ ਰਿਹਾ ਸੀ See the chapterਪੰਜਾਬੀ ਮੌਜੂਦਾ ਤਰਜਮਾ1 ਤਦ ਸਵਰਗਦੂਤ ਨੇ ਮੈਨੂੰ ਜੀਵਨ ਦੇ ਜਲ ਦੀ ਨਦੀ ਵਿਖਾਈ, ਜੋ ਬਲੌਰ ਵਾਂਗ ਸਾਫ਼ ਅਤੇ ਜੋ ਪਰਮੇਸ਼ਵਰ ਅਤੇ ਲੇਲੇ ਦੇ ਸਿੰਘਾਸਣ ਦੇ ਵਿੱਚਕਾਰੋ ਨਿਕਲਦੀ ਸੀ, See the chapterਪਵਿੱਤਰ ਬਾਈਬਲ1 ਫ਼ੇਰ ਮੈਨੂੰ ਦੂਤ ਨੇ ਜੀਵਨ ਦੇ ਜਲ ਦਾ ਦਰਿਆ ਵਿਖਾਇਆ। ਨਦੀ ਬਲੌਰ ਵਾਂਗ ਚਮਕ ਰਹੀ ਸੀ। ਇਹ ਨਦੀ ਪਰਮੇਸ਼ੁਰ ਦੇ ਅਤੇ ਲੇਲੇ ਦੇ ਤਖਤ ਤੋਂ ਵੱਗਦੀ ਸੀ। See the chapter |