ਪ੍ਰਕਾਸ਼ ਪੱਤਰ 22:12 - Punjabi Standard Bible12 “ਵੇਖ, ਮੈਂ ਛੇਤੀ ਆ ਰਿਹਾ ਹਾਂ ਅਤੇ ਹਰੇਕ ਨੂੰ ਉਸ ਦੇ ਕੰਮ ਦੇ ਅਨੁਸਾਰ ਦੇਣ ਲਈ ਪ੍ਰਤਿਫਲ ਮੇਰੇ ਕੋਲ ਹੈ। See the chapterਪਵਿੱਤਰ ਬਾਈਬਲ O.V. Bible (BSI)12 ਵੇਖ, ਮੈਂ ਛੇਤੀ ਆਉਂਦਾ ਹਾਂ ਅਤੇ ਫਲ ਮੇਰੇ ਕੋਲ ਹੈ ਭਈ ਮੈਂ ਹਰੇਕ ਨੂੰ ਜਿਹਾ ਜਿਸ ਦਾ ਕੰਮ ਹੈ ਤਿਹਾ ਉਹ ਨੂੰ ਬਦਲਾ ਦਿਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਵੇਖ, ਮੈਂ ਛੇਤੀ ਆਉਂਦਾ ਹਾਂ ਅਤੇ ਹਰੇਕ ਮਨੁੱਖ ਨੂੰ ਉਸ ਦੇ ਕੰਮਾਂ ਅਨੁਸਾਰ ਦੇਣ ਲਈ ਫਲ ਮੇਰੇ ਕੋਲ ਹੈ। See the chapterਪਵਿੱਤਰ ਬਾਈਬਲ (Revised Common Language North American Edition)12 ਯਿਸੂ ਨੇ ਕਿਹਾ, “ਦੇਖੋ ! ਮੈਂ ਛੇਤੀ ਹੀ ਆ ਰਿਹਾ ਹਾਂ ! ਹਰ ਮਨੁੱਖ ਨੂੰ ਉਸ ਦੇ ਕੰਮਾਂ ਦੇ ਅਨੁਸਾਰ ਦੇਣ ਦੇ ਲਈ ਇਨਾਮ ਮੇਰੇ ਕੋਲ ਹੈ । See the chapterਪੰਜਾਬੀ ਮੌਜੂਦਾ ਤਰਜਮਾ12 “ਵੇਖੋ, ਮੈਂ ਜਲਦੀ ਆਉਂਦਾ ਹਾਂ! ਮੇਰਾ ਇਨਾਮ ਮੇਰੇ ਕੋਲ ਹੈ, ਮੈ ਹਰ ਇੱਕ ਆਦਮੀ ਨੂੰ ਉਸਦੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ। See the chapterਪਵਿੱਤਰ ਬਾਈਬਲ12 “ਸੁਣੋ। ਮੈਂ ਬਹੁਤ ਛੇਤੀ ਆ ਰਿਹਾ ਹਾਂ। ਮੈਂ ਆਪਣੇ ਨਾਲ ਇਨਾਮ ਲਿਆਵਾਂਗਾ। ਮੈਂ ਹਰੇਕ ਵਿਅਕਤੀ ਨੂੰ ਉਸ ਦੇ ਕੀਤੇ ਦਾ ਫ਼ਲ ਦੇਵਾਂਗਾ। See the chapter |