ਪ੍ਰਕਾਸ਼ ਪੱਤਰ 22:13 - Punjabi Standard Bible13 ਮੈਂ ਅਲਫਾ ਅਤੇ ਓਮੇਗਾ, ਪਹਿਲਾ ਅਤੇ ਆਖਰੀ, ਆਦ ਅਤੇ ਅੰਤ ਹਾਂ। See the chapterਪਵਿੱਤਰ ਬਾਈਬਲ O.V. Bible (BSI)13 ਮੈਂ ਅਲਫਾ ਅਤੇ ਓਮੇਗਾ, ਪਹਿਲਾ ਅਤੇ ਪਿਛਲਾ, ਆਦ ਅਤੇ ਅੰਤ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਮੈਂ ਅਲਫਾ ਅਤੇ ਓਮੇਗਾ, ਪਹਿਲਾ ਅਤੇ ਪਿਛਲਾ, ਆਦ ਅਤੇ ਅੰਤ ਹਾਂ। See the chapterਪਵਿੱਤਰ ਬਾਈਬਲ (Revised Common Language North American Edition)13 ਮੈਂ ਹੀ ਅਲਫ਼ਾ ਅਤੇ ਓਮੇਗਾ, ਆਦਿ ਅਤੇ ਅੰਤ, ਸ਼ੁਰੂ ਅਤੇ ਆਖ਼ਰ ਹਾਂ ।” See the chapterਪੰਜਾਬੀ ਮੌਜੂਦਾ ਤਰਜਮਾ13 ਮੈਂ ਅਲਫਾ ਅਤੇ ਓਮੇਗਾ ਹਾਂ, ਅਤੇ ਪਹਿਲਾਂ ਅਤੇ ਪਿਛਲਾ, ਸ਼ੁਰੂਆਤ ਅਤੇ ਅੰਤ ਹਾਂ। See the chapterਪਵਿੱਤਰ ਬਾਈਬਲ13 ਮੈਂ ਅਲਫ਼ਾ ਤੇ ਉਮੇਗਾ ਹਾਂ, ਪਹਿਲਾ ਤੇ ਆਖਰੀ, ਆਦਿ ਤੇ ਅੰਤ। See the chapter |