ਪ੍ਰਕਾਸ਼ ਪੱਤਰ 22:18 - Punjabi Standard Bible18 ਮੈਂ ਹਰੇਕ ਨੂੰ ਜਿਹੜਾ ਇਸ ਪੁਸਤਕ ਦੇ ਭਵਿੱਖਬਾਣੀ ਦੇ ਵਚਨਾਂ ਨੂੰ ਸੁਣਦਾ ਹੈ, ਇਹ ਚਿਤਾਵਨੀ ਦਿੰਦਾ ਹਾਂ: “ਜੇ ਕੋਈ ਇਨ੍ਹਾਂ ਵਚਨਾਂ ਵਿੱਚ ਕੁਝ ਜੋੜੇ ਤਾਂ ਪਰਮੇਸ਼ਰ ਇਸ ਪੁਸਤਕ ਵਿੱਚ ਲਿਖੀਆਂ ਬਿਪਤਾਵਾਂ ਉਸ ਉੱਤੇ ਪਾਵੇਗਾ। See the chapterਪਵਿੱਤਰ ਬਾਈਬਲ O.V. Bible (BSI)18 ਮੈਂ ਹਰ ਇੱਕ ਦੇ ਅੱਗੇ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਬਾਣੀਆਂ ਸੁਣਦਾ ਹੈ ਸਾਖੀ ਦਿੰਦਾ ਹਾਂ । ਜੇ ਕੋਈ ਇਨ੍ਹਾਂ ਵਿੱਚ ਕੁਝ ਵਧਾਵੇ ਤਾਂ ਓਹ ਬਵਾਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪਰਮੇਸ਼ੁਰ ਉਸ ਉੱਤੇ ਵਧਾਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਮੈਂ ਹਰ ਇੱਕ ਦੇ ਅੱਗੇ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਲਿਖਤਾਂ ਸੁਣਦਾ ਹੈ, ਗਵਾਹੀ ਦਿੰਦਾ ਹਾਂ। ਜੇ ਕੋਈ ਇਨ੍ਹਾਂ ਵਿੱਚ ਕੁਝ ਵਧਾਵੇ ਤਾਂ ਉਹ ਮਹਾਂਮਾਰੀਆਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪਰਮੇਸ਼ੁਰ ਉਸ ਉੱਤੇ ਵਧਾਵੇਗਾ। See the chapterਪਵਿੱਤਰ ਬਾਈਬਲ (Revised Common Language North American Edition)18 ਮੈਂ, ਯੂਹੰਨਾ ਅੰਤ ਵਿੱਚ ਸਾਰਿਆਂ ਨੂੰ ਜਿਹੜੇ ਇਸ ਪੁਸਤਕ ਦੇ ਭਵਿੱਖਬਾਣੀ ਦੇ ਵਚਨ ਸੁਣਦੇ ਹਨ ਇਹ ਚਿਤਾਵਨੀ ਦਿੰਦਾ ਹਾਂ ਕਿ ਜੇਕਰ ਕੋਈ ਮਨੁੱਖ ਇਸ ਵਿੱਚ ਕਿਸੇ ਤਰ੍ਹਾਂ ਦਾ ਵਾਧਾ ਕਰੇ ਤਾਂ ਪਰਮੇਸ਼ਰ ਇਸ ਪੁਸਤਕ ਵਿੱਚ ਬਿਆਨ ਕੀਤੀਆਂ ਮਹਾਂਮਾਰੀਆਂ ਵਿੱਚ ਉਸ ਲਈ ਵਾਧਾ ਕਰਨਗੇ । See the chapterਪੰਜਾਬੀ ਮੌਜੂਦਾ ਤਰਜਮਾ18 ਮੈਂ ਹਰ ਇੱਕ ਨੂੰ ਜਿਹੜਾ ਇਸ ਪੋਥੀ ਦੀ ਭਵਿੱਖਬਾਣੀਆ ਦੀਆ ਸ਼ਬਦਾ ਨੂੰ ਸੁਣਦਾ ਹੈ: ਜੇ ਕੋਈ ਵੀ ਇਨ੍ਹਾਂ ਵਿੱਚ ਕੁਝ ਹੋਰ ਸ਼ਾਮਲ ਕਰੇ, ਤਾਂ ਪਰਮੇਸ਼ਵਰ ਉਹਨਾਂ ਮਹਾਂਮਾਰੀਆਂ ਨੂੰ ਜਿਨ੍ਹਾਂ ਦਾ ਵਰਣਨ ਇਸ ਵਿੱਚ ਕੀਤਾ ਗਿਆ ਹੈ ਉਸ ਉੱਤੇ ਲਿਆਵੇਗਾ। See the chapterਪਵਿੱਤਰ ਬਾਈਬਲ18 ਹੁਣ ਮੈਂ ਉਨ੍ਹਾਂ ਸਭ ਨੂੰ ਚਿਤਾਵਨੀ ਦਿੰਦਾ ਹਾਂ ਜਿਹੜੇ ਇਸ ਪੁਸਤਕ ਦੀ ਅਗੰਮ ਵਾਕ ਦੇ ਸ਼ਬਦਾਂ ਨੂੰ ਸੁਣਦੇ ਹਨ। ਜੇਕਰ ਕੋਈ ਇਨ੍ਹਾਂ ਸ਼ਬਦਾਂ ਵਿੱਚ ਕੁਝ ਜੋੜਦਾ ਹੈ, ਪਰਮੇਸ਼ੁਰ ਉਸ ਉੱਤੇ ਉਹ ਮੁਸੀਬਤਾਂ ਲਿਆਵੇਗਾ ਜਿਨ੍ਹਾਂ ਬਾਰੇ ਇਸ ਪੁਸਤਕ ਵਿੱਚ ਲਿਖਿਆ ਹੋਇਆ। See the chapter |