ਪ੍ਰਕਾਸ਼ ਪੱਤਰ 22:19 - Punjabi Standard Bible19 ਜੇ ਕੋਈ ਭਵਿੱਖਬਾਣੀ ਦੀ ਇਸ ਪੁਸਤਕ ਦੇ ਵਚਨਾਂ ਵਿੱਚੋਂ ਕੁਝ ਘਟਾਵੇ ਤਾਂ ਪਰਮੇਸ਼ਰ ਉਸ ਜੀਵਨ ਦੇ ਦਰਖ਼ਤ ਅਤੇ ਪਵਿੱਤਰ ਨਗਰੀ ਵਿੱਚੋਂ ਜਿਨ੍ਹਾਂ ਦੇ ਵਿਖੇ ਇਸ ਪੁਸਤਕ ਵਿੱਚ ਲਿਖਿਆ ਹੈ, ਉਸ ਦਾ ਹਿੱਸਾ ਹਟਾ ਦੇਵੇਗਾ।” See the chapterਪਵਿੱਤਰ ਬਾਈਬਲ O.V. Bible (BSI)19 ਅਤੇ ਜੋ ਕੋਈ ਇਸ ਅਗੰਮ ਵਾਕ ਦੀ ਪੋਥੀ ਦੀਆਂ ਬਾਣੀਆਂ ਵਿੱਚੋਂ ਕੁਝ ਘਟਾਵੇ ਤਾਂ ਜੀਵਨ ਦੇ ਬਿਰਛ ਤੋਂ ਅਤੇ ਪਵਿੱਤਰ ਨਗਰੀ ਵਿੱਚੋਂ ਅਰਥਾਤ ਉਨ੍ਹਾਂ ਗੱਲਾਂ ਵਿੱਚੋਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆ ਹੋਈਆਂ ਹਨ ਪਰਮੇਸ਼ੁਰ ਉਹ ਦਾ ਹਿੱਸਾ ਘਟਾਵੇਗਾ ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਤੇ ਜੇ ਕੋਈ ਇਸ ਅਗੰਮ ਵਾਕ ਦੀ ਪੋਥੀ ਦੀਆਂ ਲਿਖਤਾਂ ਵਿੱਚੋਂ ਕੁਝ ਘਟਾਵੇ ਤਾਂ ਜੀਵਨ ਦੇ ਬਿਰਛ ਤੋਂ ਅਤੇ ਪਵਿੱਤਰ ਨਗਰੀ ਵਿੱਚੋਂ ਅਰਥਾਤ ਉਨ੍ਹਾਂ ਗੱਲਾਂ ਵਿੱਚੋਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪਰਮੇਸ਼ੁਰ ਉਹ ਦਾ ਹਿੱਸਾ ਘਟਾਵੇਗਾ। See the chapterਪਵਿੱਤਰ ਬਾਈਬਲ (Revised Common Language North American Edition)19 ਇਸੇ ਤਰ੍ਹਾਂ ਜੇਕਰ ਕੋਈ ਇਸ ਪੁਸਤਕ ਦੇ ਭਵਿੱਖਬਾਣੀ ਦੇ ਵਚਨਾਂ ਵਿੱਚ ਕਿਸੇ ਤਰ੍ਹਾਂ ਦਾ ਘਾਟਾ ਕਰੇ ਤਾਂ ਪਰਮੇਸ਼ਰ ਇਸ ਪੁਸਤਕ ਵਿੱਚ ਬਿਆਨ ਕੀਤੇ ਜੀਵਨ ਦੇ ਰੁੱਖ ਅਤੇ ਪਵਿੱਤਰ ਸ਼ਹਿਰ ਵਿੱਚੋਂ ਉਸ ਦਾ ਹਿੱਸਾ ਹਟਾ ਦੇਣਗੇ । See the chapterਪੰਜਾਬੀ ਮੌਜੂਦਾ ਤਰਜਮਾ19 ਜੇ ਕੋਈ ਇਨ੍ਹਾਂ ਪੋਥੀ ਦੀ ਭਵਿੱਖਬਾਣੀਆ ਦੀਆ ਸ਼ਬਦਾ ਵਿੱਚੋਂ ਕੁਝ ਘਟਾਵੇ, ਤਾਂ ਪਰਮੇਸ਼ਵਰ ਜੀਵਨ ਦੇ ਰੁੱਖ ਅਤੇ ਉਸ ਪਵਿੱਤਰ ਸ਼ਹਿਰ ਵਿੱਚੋਂ, ਜਿਸਦਾ ਵਰਣਨ ਇਸ ਅਭਿਲੇਖ ਵਿੱਚ ਕੀਤਾ ਗਿਆ ਹੈ ਉਸ ਮਨੁੱਖ ਦਾ ਹਿੱਸਾ ਘਟਾਵੇਗਾ। See the chapterਪਵਿੱਤਰ ਬਾਈਬਲ19 ਅਤੇ ਜੇਕਰ ਕੋਈ ਵੀ ਅਗੰਮ ਵਾਕ ਦੀ ਇਸ ਪੁਸਤਕ ਵਿੱਚੋਂ ਸ਼ਬਦਾਂ ਨੂੰ ਕੱਢਦਾ ਹੈ, ਪਰਮੇਸ਼ੁਰ ਜੀਵਨ ਦੇ ਰੁੱਖ ਵਿੱਚੋਂ ਉਸਦਾ ਹਿੱਸਾ ਅਤੇ ਪਵਿੱਤਰ ਸ਼ਹਿਰ ਵਿੱਚੋਂ ਉਸਦੀ ਥਾਂ ਲੈ ਲਵੇਗਾ। ਜਿਸ ਬਾਰੇ ਇਸ ਪੁਸਤਕ ਵਿੱਚ ਲਿਖਿਆ ਹੈ। See the chapter |