Online Bible

- Advertisements -




ਪ੍ਰਕਾਸ਼ ਪੱਤਰ 22:20 - Punjabi Standard Bible

20 ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ ਉਹ ਕਹਿੰਦਾ ਹੈ,“ਹਾਂ, ਮੈਂ ਛੇਤੀ ਆ ਰਿਹਾ ਹਾਂ।” ਆਮੀਨ! ਹੇ ਪ੍ਰਭੂ ਯਿਸੂ, ਆ!

See the chapter Copy

ਪਵਿੱਤਰ ਬਾਈਬਲ O.V. Bible (BSI)

20 ਜਿਹੜਾ ਇਨ੍ਹਾਂ ਗੱਲਾਂ ਦੀ ਸਾਖੀ ਦਿੰਦਾ ਹੈ ਉਹ ਆਖਦਾ ਹੈ ਭਈ ਹਾਂ, ਮੈਂ ਛੇਤੀ ਆਉਂਦਾ ਹਾਂ। ਆਮੀਨ। ਹੇ ਪ੍ਰਭੁ ਯਿਸੂ, ਆਓ!।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ ਉਹ ਆਖਦਾ ਹੈ ਕਿ ਹਾਂ, ਮੈਂ ਛੇਤੀ ਆਉਂਦਾ ਹਾਂ। ਆਮੀਨ। ਹੇ ਪ੍ਰਭੂ ਯਿਸੂ, ਆਓ!

See the chapter Copy

ਪਵਿੱਤਰ ਬਾਈਬਲ (Revised Common Language North American Edition)

20 ਉਹ ਜਿਹੜਾ ਇਹਨਾਂ ਗੱਲਾਂ ਦੀ ਗਵਾਹੀ ਦੇ ਰਿਹਾ ਹੈ, ਕਹਿੰਦਾ ਹੈ, “ਹਾਂ, ਮੈਂ ਛੇਤੀ ਹੀ ਆ ਰਿਹਾ ਹਾਂ !” ਆਮੀਨ ! ਹੇ ਪ੍ਰਭੂ ਯਿਸੂ ਆਓ !

See the chapter Copy

ਪੰਜਾਬੀ ਮੌਜੂਦਾ ਤਰਜਮਾ

20 ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਅਤੇ ਆਖਦਾ ਹੈ, “ਹਾਂ, ਮੈਂ ਛੇਤੀ ਆਉਂਦਾ ਹਾਂ।” ਆਮੀਨ। ਪ੍ਰਭੂ ਯਿਸ਼ੂ, ਆਓ।

See the chapter Copy

ਪਵਿੱਤਰ ਬਾਈਬਲ

20 ਯਿਸੂ ਹੀ ਹੈ ਜਿਹੜਾ ਆਖਦਾ ਹੈ ਕਿ ਇਹ ਸਾਰੀਆਂ ਗੱਲਾਂ ਸੱਚ ਹਨ। ਹੁਣ ਉਹ ਆਖਦਾ ਹੈ, “ਹਾਂ, ਮੈਂ ਛੇਤੀ ਆ ਰਿਹਾ ਹਾਂ।” ਆਮੀਨ! ਆਓ ਪ੍ਰਭੂ ਯਿਸੂ!

See the chapter Copy




ਪ੍ਰਕਾਸ਼ ਪੱਤਰ 22:20

Follow us:

Advertisements


Advertisements