ਪ੍ਰਕਾਸ਼ ਪੱਤਰ 22:3 - Punjabi Standard Bible3 ਅੱਗੇ ਤੋਂ ਕੋਈ ਸਰਾਪ ਨਾ ਹੋਵੇਗਾ ਅਤੇ ਪਰਮੇਸ਼ਰ ਦਾ ਅਤੇ ਲੇਲੇ ਦਾ ਸਿੰਘਾਸਣ ਉਸ ਨਗਰੀ ਵਿੱਚ ਹੋਵੇਗਾ ਅਤੇ ਉਸ ਦੇ ਦਾਸ ਉਸ ਦੀ ਸੇਵਾ ਕਰਨਗੇ। See the chapterਪਵਿੱਤਰ ਬਾਈਬਲ O.V. Bible (BSI)3 ਅਤੇ ਹੁਣ ਅਗਾਹਾਂ ਨੂੰ ਕੋਈ ਸਰਾਪ ਨਾ ਹੋਵੇਗਾ ਅਤੇ ਪਰਮੇਸ਼ੁਰ ਅਤੇ ਲੇਲੇ ਦਾ ਸਿੰਘਾਸਣ ਓਸ ਵਿੱਚ ਹੋਵੇਗਾ ਅਤੇ ਉਹ ਦੇ ਦਾਸ ਉਹ ਦੀ ਉਪਾਸਨਾ ਕਰਨਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਹੁਣ ਅਗਾਹਾਂ ਨੂੰ ਕੋਈ ਸਰਾਪ ਨਾ ਹੋਵੇਗਾ ਅਤੇ ਪਰਮੇਸ਼ੁਰ ਅਤੇ ਲੇਲੇ ਦਾ ਸਿੰਘਾਸਣ ਉਸ ਵਿੱਚ ਹੋਵੇਗਾ ਅਤੇ ਉਹ ਦੇ ਦਾਸ ਉਹ ਦੀ ਬੰਦਗੀ ਕਰਨਗੇ। See the chapterਪਵਿੱਤਰ ਬਾਈਬਲ (Revised Common Language North American Edition)3 ਅੱਗੇ ਤੋਂ ਕੋਈ ਵੀ ਸਰਾਪ ਹੇਠ ਨਹੀਂ ਹੋਵੇਗਾ । ਪਰਮੇਸ਼ਰ ਅਤੇ ਲੇਲੇ ਦਾ ਸਿੰਘਾਸਣ ਉਸ ਸ਼ਹਿਰ ਵਿੱਚ ਹੋਵੇਗਾ ਅਤੇ ਉਹਨਾਂ ਦੇ ਸੇਵਕ ਉਹਨਾਂ ਦੀ ਸੇਵਾ ਕਰਨਗੇ । See the chapterਪੰਜਾਬੀ ਮੌਜੂਦਾ ਤਰਜਮਾ3 ਹੁਣ ਅਗਾਹਾਂ ਨੂੰ ਕੋਈ ਸਰਾਪ ਨਹੀਂ ਹੋਵੇਗਾ। ਅਤੇ ਪਰਮੇਸ਼ਵਰ ਅਤੇ ਲੇਲੇ ਦਾ ਸਿੰਘਾਸਣ ਉਸ ਵਿੱਚ ਹੋਵੇਗਾ ਉਹਨਾਂ ਦੇ ਦਾਸ ਉਹਨਾਂ ਦੀ ਬੰਦਗੀ ਕਰਨਗੇ। See the chapterਪਵਿੱਤਰ ਬਾਈਬਲ3 ਪਰਮੇਸ਼ੁਰ ਲਈ ਇਸ ਸ਼ਹਿਰ ਦੇ ਲੋਕਾਂ ਨੂੰ ਕੋਸਣਾ ਹੋਰ ਵੱਧੇਰੇ ਜਰੂਰੀ ਨਹੀਂ ਹੋਵੇਗਾ। ਪਰਮੇਸ਼ੁਰ ਅਤੇ ਲੇਲੇ ਦਾ ਤਖਤ ਸ਼ਹਿਰ ਵਿੱਚ ਹੋਵੇਗਾ। ਪਰਮੇਸ਼ੁਰ ਦੇ ਸੇਵਕ ਉਸਦੀ ਉਪਾਸਨਾ ਕਰਨਗੇ। See the chapter |