ਪ੍ਰਕਾਸ਼ ਪੱਤਰ 22:8 - Punjabi Standard Bible8 ਮੈਂ ਯੂਹੰਨਾ ਉਹੀ ਹਾਂ ਜਿਸ ਨੇ ਇਨ੍ਹਾਂ ਗੱਲਾਂ ਨੂੰ ਸੁਣਿਆ ਅਤੇ ਵੇਖਿਆ ਅਤੇ ਜਦੋਂ ਮੈਂ ਸੁਣਿਆ ਤੇ ਵੇਖਿਆ ਤਾਂ ਮੈਂ ਉਸ ਦੂਤ ਨੂੰ ਮੱਥਾ ਟੇਕਣ ਲਈ ਉਸ ਦੇ ਪੈਰਾਂ ਉੱਤੇ ਡਿੱਗ ਪਿਆ ਜਿਸ ਨੇ ਮੈਨੂੰ ਇਹ ਗੱਲਾਂ ਵਿਖਾਈਆਂ ਸਨ। See the chapterਪਵਿੱਤਰ ਬਾਈਬਲ O.V. Bible (BSI)8 ਮੈਂ ਯੂਹੰਨਾ ਉਹ ਹਾਂ ਜਿਹ ਨੇ ਇਨ੍ਹਾਂ ਗੱਲਾਂ ਨੂੰ ਸੁਣਿਆ ਅਤੇ ਵੇਖਿਆ, ਅਤੇ ਜਾਂ ਮੈਂ ਸੁਣਿਆ ਅਤੇ ਵੇਖਿਆ ਤਾਂ ਮੈਂ ਮੱਥਾ ਟੇਕਣ ਲਈ ਡਿੱਗ ਕੇ ਓਸ ਦੂਤ ਦੇ ਪੈਰਾਂ ਉੱਤੇ ਪਿਆ ਜਿਨ ਮੈਨੂੰ ਏਹ ਗੱਲਾਂ ਵਿਖਾਈਆ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਮੈਂ ਯੂਹੰਨਾ ਉਹ ਹਾਂ ਜਿਸ ਨੇ ਇਨ੍ਹਾਂ ਗੱਲਾਂ ਨੂੰ ਸੁਣਿਆ ਅਤੇ ਵੇਖਿਆ, ਅਤੇ ਜਦੋਂ ਮੈਂ ਸੁਣਿਆ ਅਤੇ ਵੇਖਿਆ ਤਾਂ ਮੈਂ ਮੱਥਾ ਟੇਕਣ ਲਈ ਡਿੱਗ ਕੇ ਉਸ ਦੂਤ ਦੇ ਪੈਰਾਂ ਉੱਤੇ ਜਾ ਪਿਆ ਜਿਸ ਨੇ ਮੈਨੂੰ ਇਹ ਗੱਲਾਂ ਵਿਖਾਈਆਂ ਸਨ। See the chapterਪਵਿੱਤਰ ਬਾਈਬਲ (Revised Common Language North American Edition)8 ਮੈਂ ਉਹ ਹੀ ਯੂਹੰਨਾ ਹਾਂ ਜਿਸ ਨੇ ਆਪ ਇਹ ਸਭ ਸੁਣਿਆ ਅਤੇ ਦੇਖਿਆ । ਜਦੋਂ ਮੈਂ ਸੁਣਿਆ ਅਤੇ ਦੇਖਿਆ ਤਾਂ ਮੈਂ ਉਸ ਸਵਰਗਦੂਤ ਦੇ ਚਰਨੀਂ ਪੈ ਕੇ ਉਸ ਨੂੰ ਮੱਥਾ ਟੇਕਿਆ ਜਿਹੜਾ ਮੈਨੂੰ ਇਹ ਸਾਰੀਆਂ ਚੀਜ਼ਾਂ ਦਿਖਾ ਰਿਹਾ ਸੀ । See the chapterਪੰਜਾਬੀ ਮੌਜੂਦਾ ਤਰਜਮਾ8 ਮੈਂ ਯੋਹਨ ਉਹ ਹਾਂ, ਜਿਸ ਨੇ ਇਨ੍ਹਾਂ ਗੱਲਾਂ ਨੂੰ ਵੇਖਿਆ ਅਤੇ ਸੁਣਿਆ। ਅਤੇ ਜਦੋਂ ਮੈਂ ਇਨ੍ਹਾਂ ਗੱਲਾਂ ਨੂੰ ਵੇਖਿਆ ਅਤੇ ਸੁਣਿਆ, ਤਾਂ ਮੈਂ ਸਵਰਗਦੂਤ ਦੇ ਪੈਰੀ ਡਿੱਗ ਕੇ ਉਸਦੀ ਮਹਿਮਾ ਕਰਨ ਲੱਗਾ ਜਿਸ ਨੇ ਮੈਨੂੰ ਇਹ ਸਭ ਵਿਖਾਇਆ ਸੀ। See the chapterਪਵਿੱਤਰ ਬਾਈਬਲ8 ਮੈਂ ਯੂਹੰਨਾ ਹਾਂ। ਮੈਂ ਹੀ ਸੀ ਜਿਸਨੇ ਇਹ ਗੱਲਾਂ ਸੁਣੀਆਂ ਤੇ ਦੇਖੀਆਂ ਸਨ। ਇਹ ਗੱਲਾਂ ਸੁਨਣ ਅਤੇ ਦੇਖਣ ਤੋਂ ਬਾਅਦ, ਮੈਂ ਉਸ ਦੂਤ ਦੇ ਚਰਣਾਂ ਉੱਤੇ ਸ਼ੀਸ਼ ਨਿਵਾਇਆ ਜਿਸਨੇ ਉਸਦੀ ਉਪਾਸਨਾ ਕਰਾਉਣ ਲਈ ਮੈਨੂੰ ਇਹ ਸਭ ਗੱਲਾਂ ਦਰਸ਼ਾਈਆਂ। See the chapter |