Online Bible

- Advertisements -




ਪ੍ਰਕਾਸ਼ ਪੱਤਰ 3:15 - Punjabi Standard Bible

15 ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਕਿ ਤੂੰ ਨਾ ਤਾਂ ਠੰਡਾ ਹੈਂ ਅਤੇ ਨਾ ਗਰਮ; ਕਾਸ਼ ਕਿ ਤੂੰ ਠੰਡਾ ਜਾਂ ਗਰਮ ਹੁੰਦਾ!

See the chapter Copy

ਪਵਿੱਤਰ ਬਾਈਬਲ O.V. Bible (BSI)

15 ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਭਈ ਤੂੰ ਨਾ ਤਾਂ ਠੰਡਾ ਹੈਂ ਨਾ ਤੱਤਾ। ਮੈਂ ਚਾਹੁੰਦਾ ਸਾਂ ਜੋ ਤੂੰ ਠੰਡਾ ਯਾ ਤੱਤਾ ਹੁੰਦਾ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਕਿ ਤੂੰ ਨਾ ਠੰਡਾ ਹੈਂ ਅਤੇ ਨਾ ਗਰਮ ਹੈਂ। ਮੈਂ ਚਾਹੁੰਦਾ ਸੀ ਜੋ ਤੂੰ ਠੰਡਾ ਜਾਂ ਗਰਮ ਹੁੰਦਾ!

See the chapter Copy

ਪਵਿੱਤਰ ਬਾਈਬਲ (Revised Common Language North American Edition)

15 ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ । ਮੈਂ ਜਾਣਦਾ ਹਾਂ ਕਿ ਤੂੰ ਨਾ ਠੰਡਾ ਹੈਂ ਅਤੇ ਨਾ ਹੀ ਗਰਮ । ਚੰਗਾ ਹੁੰਦਾ ਕਿ ਤੂੰ ਠੰਡਾ ਜਾਂ ਗਰਮ ਹੁੰਦਾ !

See the chapter Copy

ਪੰਜਾਬੀ ਮੌਜੂਦਾ ਤਰਜਮਾ

15 ਮੈਂ ਤੁਹਾਡੇ ਕੰਮਾਂ ਨੂੰ ਜਾਣਦਾ ਹਾਂ, ਕਿ ਤੁਸੀਂ ਨਾ ਤਾਂ ਠੰਡੇ ਹੋ ਅਤੇ ਨਾ ਹੀ ਗਰਮ। ਮੈਂ ਚਾਹੁੰਦਾ ਸੀ ਜਾਂ ਤੁਸੀਂ ਗਰਮ ਜਾਂ ਠੰਡੇ ਹੁੰਦੇ!

See the chapter Copy

ਪਵਿੱਤਰ ਬਾਈਬਲ

15 “ਮੈਂ ਤੁਹਾਡੀਆਂ ਕਰਨੀਆਂ ਨੂੰ ਜਾਣਦਾ ਹਾਂ। ਨਾ ਹੀ ਤੁਸੀਂ ਗਰਮ ਹੋ ਤੇ ਨਾ ਹੀ ਠੰਡੇ ਹੋ। ਮੈਂ ਇੱਛਾ ਕਰਦਾ ਹਾਂ ਕਿ ਜਾਂ ਤਾਂ ਤੁਸੀਂ ਠੰਡੇ ਸੀ ਜਾਂ ਗਰਮ।

See the chapter Copy




ਪ੍ਰਕਾਸ਼ ਪੱਤਰ 3:15

Follow us:

Advertisements


Advertisements