Online Bible

- Advertisements -




ਪ੍ਰਕਾਸ਼ ਪੱਤਰ 3:16 - Punjabi Standard Bible

16 ਸੋ ਤੂੰ ਨਾ ਤਾਂ ਠੰਡਾ ਹੈਂ ਅਤੇ ਨਾ ਗਰਮ ਸਗੋਂ ਕੋਸਾ ਹੈਂ, ਇਸ ਲਈ ਮੈਂ ਤੈਨੂੰ ਆਪਣੇ ਮੂੰਹ ਵਿੱਚੋਂ ਉਗਲ ਦਿਆਂਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਸੋ ਤੂੰ ਸੀਲਗਰਮ ਜੋ ਹੈਂ, ਨਾ ਤੱਤਾ ਨਾ ਠੰਡਾ, ਇਸ ਕਾਰਨ ਮੈਂ ਤੈਨੂੰ ਆਪਣੇ ਮੂੰਹ ਵਿੱਚੋਂ ਉਗਲ ਸੁੱਟਾਂਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਸੋ ਤੂੰ ਸੀਲ ਗਰਮ ਜੋ ਹੈਂ, ਨਾ ਗਰਮ ਨਾ ਠੰਡਾ, ਇਸ ਕਾਰਨ ਮੈਂ ਤੈਨੂੰ ਆਪਣੇ ਮੂੰਹ ਵਿੱਚੋਂ ਉਗਲ ਸੁੱਟਾਂਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

16 ਪਰ ਤੂੰ ਨਾ ਤਾਂ ਠੰਡਾ ਹੈਂ ਅਤੇ ਨਾ ਗਰਮ ਸਗੋਂ ਕੋਸਾ ਹੈਂ । ਇਸ ਲਈ ਮੈਂ ਤੈਨੂੰ ਆਪਣੇ ਮੂੰਹ ਵਿੱਚੋਂ ਉਗਲ ਦੇਵਾਂਗਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

16 ਪਰ ਤੁਸੀਂ ਤਾਂ ਸੀਲ ਗਰਮ ਹੋ, ਨਾ ਤਾਂ ਗਰਮ ਅਤੇ ਨਾ ਹੀ ਠੰਡੇ, ਇਸ ਲਈ ਮੈਂ ਤੁਹਾਨੂੰ ਆਪਣੇ ਮੂੰਹ ਤੋਂ ਉਗਲ ਸੁੱਟਾਂਗਾ।

See the chapter Copy

ਪਵਿੱਤਰ ਬਾਈਬਲ

16 ਪਰ ਤੁਸੀਂ ਸਿਰਫ਼ ਕੋਸੇ ਹੋ—ਨਾ ਗਰਮ ਨਾ ਸਰਦ। ਇਸ ਲਈ ਮੈਂ ਤੁਹਾਨੂੰ ਆਪਣੇ ਮੂੰਹ ਵਿੱਚੋਂ ਬਾਹਰ ਥੁੱਕਣ ਲਈ ਤਿਆਰ ਹਾਂ।

See the chapter Copy




ਪ੍ਰਕਾਸ਼ ਪੱਤਰ 3:16

Follow us:

Advertisements


Advertisements