Online Bible

- Advertisements -




ਪ੍ਰਕਾਸ਼ ਪੱਤਰ 3:17 - Punjabi Standard Bible

17 ਕਿਉਂਕਿ ਤੂੰ ਕਹਿੰਦਾ ਹੈਂ ਕਿ ਮੈਂ ਧਨਵਾਨ ਹਾਂ ਅਤੇ ਧਨੀ ਹੋ ਗਿਆ ਹਾਂ ਅਤੇ ਮੈਨੂੰ ਕਿਸੇ ਚੀਜ਼ ਦੀ ਥੁੜ੍ਹ ਨਹੀਂ ਹੈ, ਪਰ ਤੂੰ ਨਹੀਂ ਜਾਣਦਾ ਕਿ ਤੂੰ ਮੰਦਭਾਗਾ, ਤਰਸਯੋਗ, ਗਰੀਬ, ਅੰਨ੍ਹਾ ਅਤੇ ਨੰਗਾ ਹੈਂ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਤੂੰ ਜੋ ਆਖਦਾ ਹੈਂ ਭਈ ਮੈਂ ਧਨਵਾਨ ਹਾਂ ਅਤੇ ਮੈਂ ਮਾਯਾ ਜੋੜੀ ਹੈ ਅਤੇ ਮੈਨੂੰ ਕਾਸੇ ਦੀ ਲੋੜ ਨਹੀਂ ਅਤੇ ਨਹੀਂ ਜਾਣਦਾ ਹੈਂ ਜੋ ਤੂੰ ਦੁਖੀ, ਮੰਦਭਾਗੀ, ਕੰਗਾਲ, ਅੰਨ੍ਹਾਂ ਅਤੇ ਨੰਗਾ ਹੈਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਤੂੰ ਜੋ ਆਖਦਾ ਹੈਂ ਜੋ ਮੈਂ ਧਨਵਾਨ ਹਾਂ ਅਤੇ ਮੈਂ ਮਾਇਆ ਇਕੱਠੀ ਕੀਤੀ ਹੈ ਅਤੇ ਮੈਨੂੰ ਕਿਸੇ ਚੀਜ਼ ਦੀ ਲੋੜ ਨਹੀਂ ਹੈ ਪਰ ਤੂੰ ਨਹੀਂ ਜਾਣਦਾ ਹੈਂ ਕਿ ਤੂੰ ਦੁੱਖੀ, ਮੰਦਭਾਗਾ, ਕੰਗਾਲ, ਅੰਨ੍ਹਾ ਅਤੇ ਨੰਗਾ ਹੈਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

17 ਤੂੰ ਕਹਿੰਦਾ ਹੈਂ ਕਿ ਮੈਂ ਅਮੀਰ ਹਾਂ ਅਤੇ ਮੈਂ ਬਹੁਤ ਧਨ ਇਕੱਠਾ ਕੀਤਾ ਹੈ ਮੈਨੂੰ ਕਿਸੇ ਚੀਜ਼ ਦੀ ਲੋੜ ਨਹੀਂ ਹੈ ਪਰ ਅਸਲ ਵਿੱਚ ਤੂੰ ਨਹੀਂ ਜਾਣਦਾ ਕਿ ਤੂੰ ਮੰਦਭਾਗਾ ਅਤੇ ਤਰਸਯੋਗ ਹੈਂ । ਤੂੰ ਗ਼ਰੀਬ, ਅੰਨਾ ਅਤੇ ਨੰਗਾ ਹੈਂ ।

See the chapter Copy

ਪੰਜਾਬੀ ਮੌਜੂਦਾ ਤਰਜਮਾ

17 ਤੁਸੀਂ ਕਹਿੰਦੇ ਹੋ, ਮੈਂ ਅਮੀਰ ਹਾਂ: ‘ਮੈਂ ਦੌਲਤ ਹਾਸਲ ਕਰ ਲਈ ਹੈ ਅਤੇ ਮੈਨੂੰ ਕਿਸੇ ਚੀਜ਼ ਦੀ ਜ਼ਰੂਰਤ ਨਹੀਂ ਹੈ।’ ਪਰ ਤੁਹਾਨੂੰ ਇਹ ਅਹਿਸਾਸ ਨਹੀਂ ਹੁੰਦਾ ਕਿ ਤੁਸੀਂ ਦੁਖੀ, ਤਰਸਯੋਗ, ਗਰੀਬ, ਅੰਨ੍ਹੇ ਅਤੇ ਨੰਗੇ ਹੋ।

See the chapter Copy

ਪਵਿੱਤਰ ਬਾਈਬਲ

17 ਤੁਸੀਂ ਆਖਦੇ ਹੋ ਕਿ ਤੁਸੀਂ ਅਮੀਰ ਹੋ। ਤੁਸੀਂ ਸੋਚਦੇ ਹੋ ਕਿ ਤੁਸੀਂ ਅਮੀਰ ਬਣ ਗਏ ਹੋ ਅਤੇ ਤੁਹਾਨੂੰ ਕਿਸੇ ਚੀਜ਼ ਦੀ ਲੋੜ ਨਹੀਂ। ਪਰ ਤੁਹਾਨੂੰ ਪਤਾ ਨਹੀਂ ਕਿ ਤੁਸੀਂ ਦੁੱਖੀ, ਮੰਦਭਾਗੇ, ਕੰਗਾਲ, ਅੰਨ੍ਹੇ ਅਤੇ ਨੰਗੇ ਹੋ।

See the chapter Copy




ਪ੍ਰਕਾਸ਼ ਪੱਤਰ 3:17

Follow us:

Advertisements


Advertisements