ਪ੍ਰਕਾਸ਼ ਪੱਤਰ 3:2 - Punjabi Standard Bible2 ਸਚੇਤ ਹੋ ਅਤੇ ਜੋ ਬਾਕੀ ਹੈ ਤੇ ਖ਼ਤਮ ਹੋਣ ਵਾਲਾ ਹੈ ਉਸ ਨੂੰ ਦ੍ਰਿੜ੍ਹ ਕਰ, ਕਿਉਂਕਿ ਮੈਂ ਆਪਣੇ ਪਰਮੇਸ਼ਰ ਦੇ ਸਨਮੁੱਖ ਤੇਰੇ ਕੰਮਾਂ ਨੂੰ ਸੰਪੂਰਨ ਨਹੀਂ ਪਾਇਆ ਹੈ। See the chapterਪਵਿੱਤਰ ਬਾਈਬਲ O.V. Bible (BSI)2 ਚੌਕਸ ਹੋ ਜਾਹ ਅਤੇ ਜੋ ਕੁਝ ਰਹਿ ਗਿਆ ਹੈ ਭਾਵੇ ਮਰਨ ਵਾਲਾ ਹੋਵੇ ਉਹ ਨੂੰ ਪੱਕਿਆਂ ਕਰ ਕਿਉਂ ਜੋ ਮੈਂ ਤੇਰੇ ਕੰਮਾਂ ਵਿੱਚੋਂ ਆਪਣੇ ਪਰਮੇਸ਼ੁਰ ਦੇ ਅੱਗੇ ਪੂਰੇ ਕੋਈ ਨਹੀਂ ਪਾਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਚੌਕਸ ਹੋ ਜਾ ਅਤੇ ਜੋ ਕੁਝ ਰਹਿ ਗਿਆ ਹੈ, ਭਾਵੇਂ ਮਿਟਣ ਵਾਲਾ ਹੋਵੇ, ਉਹ ਨੂੰ ਪੱਕਿਆਂ ਕਰ ਕਿਉਂ ਜੋ ਮੈਂ ਤੇਰੇ ਕੰਮ ਆਪਣੇ ਪਰਮੇਸ਼ੁਰ ਦੇ ਅੱਗੇ ਪੂਰੇ ਨਹੀਂ ਪਾਏ। See the chapterਪਵਿੱਤਰ ਬਾਈਬਲ (Revised Common Language North American Edition)2 ਇਸ ਲਈ ਸਾਵਧਾਨ ਹੋ ਜਾ ਅਤੇ ਜੋ ਕੁਝ ਤੇਰੇ ਕੋਲ ਬਚਿਆ ਹੈ, ਉਸ ਦੇ ਖ਼ਤਮ ਹੋਣ ਤੋਂ ਪਹਿਲਾਂ ਉਸ ਨੂੰ ਪੱਕਾ ਕਰ ਕਿਉਂਕਿ ਮੇਰੇ ਪਰਮੇਸ਼ਰ ਦੀ ਨਜ਼ਰ ਵਿੱਚ ਮੈਂ ਤੇਰਾ ਕੋਈ ਵੀ ਕੰਮ ਸੰਪੂਰਨ ਹੋਇਆ ਨਹੀਂ ਦੇਖਿਆ । See the chapterਪੰਜਾਬੀ ਮੌਜੂਦਾ ਤਰਜਮਾ2 ਜਾਗੋ! ਜੋ ਕੁਝ ਰਹਿ ਗਿਆ ਹੈ ਅਤੇ ਜੋ ਮਰਨ ਵਾਲਾ ਹੈ ਉਸਨੂੰ ਮਜ਼ਬੂਤ ਕਰੋ, ਕਿਉਂਕਿ ਮੈਂ ਤੁਹਾਡੇ ਕੰਮਾਂ ਨੂੰ ਮੇਰੇ ਪਰਮੇਸ਼ਵਰ ਦੀ ਨਜ਼ਰ ਵਿੱਚ ਅਧੂਰਾ ਪਾਇਆ ਹੈ। See the chapterਪਵਿੱਤਰ ਬਾਈਬਲ2 ਜਾਗੋ। ਆਪਣੇ ਆਪ ਨੂੰ ਉਦੋਂ ਤੱਕ ਤਾਕਤਵਰ ਬਣਾਓ ਜਦੋਂ ਤੱਕ ਤੁਹਾਡੇ ਕੋਲ ਕੁਝ ਹੈ। ਆਪਣੇ ਆਪ ਨੂੰ ਉਸਤੋਂ ਪਹਿਲਾਂ ਤਾਕਤਵਰ ਬਣਾਓ ਜਦੋਂ ਤੱਕ ਉਹ ਜੋ ਤੁਹਾਡੇ ਕੋਲ ਹੈ ਪੂਰੀ ਤਰ੍ਹਾਂ ਖਤਮ ਨਹੀਂ ਹੋ ਜਾਂਦਾ। ਮੈਂ ਦੇਖ ਸੱਕਦਾ ਹਾਂ ਕਿ ਜੋ ਗੱਲਾਂ ਤੁਸੀਂ ਕਰ ਰਹੇ ਹੋ ਮੇਰੇ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਕਾਫ਼ੀ ਚੰਗੀਆਂ ਨਹੀਂ ਹਨ। See the chapter |