Online Bible

- Advertisements -




ਪ੍ਰਕਾਸ਼ ਪੱਤਰ 3:21 - Punjabi Standard Bible

21 “ਜਿਹੜਾ ਜਿੱਤੇਗਾ ਮੈਂ ਉਸ ਨੂੰ ਆਪਣੇ ਨਾਲ ਸਿੰਘਾਸਣ ਉੱਤੇ ਬਿਠਾਵਾਂਗਾ, ਜਿਵੇਂ ਮੈਂ ਵੀ ਜਿੱਤ ਕੇ ਆਪਣੇ ਪਿਤਾ ਦੇ ਨਾਲ ਉਸ ਦੇ ਸਿੰਘਾਸਣ ਉੱਤੇ ਬੈਠਾ।

See the chapter Copy

ਪਵਿੱਤਰ ਬਾਈਬਲ O.V. Bible (BSI)

21 ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪ੍ਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

21 “ਜਿਹੜਾ ਜਿੱਤ ਪ੍ਰਾਪਤ ਕਰਦਾ ਹੈ, ਉਸ ਨੂੰ ਮੈਂ ਆਪਣੇ ਨਾਲ ਆਪਣੇ ਸਿੰਘਾਸਣ ਉੱਤੇ ਬੈਠਣ ਦਾ ਹੱਕ ਦੇਵਾਂਗਾ, ਜਿਸ ਤਰ੍ਹਾਂ ਮੈਂ ਜਿੱਤ ਪ੍ਰਾਪਤ ਕੀਤੀ ਅਤੇ ਆਪਣੇ ਪਿਤਾ ਦੇ ਨਾਲ ਉਹਨਾਂ ਦੇ ਸਿੰਘਾਸਣ ਉੱਤੇ ਬੈਠਾ ਹਾਂ ।

See the chapter Copy

ਪੰਜਾਬੀ ਮੌਜੂਦਾ ਤਰਜਮਾ

21 ਜਿਹੜਾ ਜਿੱਤਣ ਵਾਲਾ ਹੈ, ਉਸ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬੈਠਣ ਦਾ ਹੱਕ ਦੇਵਾਂਗਾ, ਜਿਵੇਂ ਮੈਂ ਜਿੱਤ ਕੇ ਆਪਣੇ ਪਿਤਾ ਦੇ ਨਾਲ ਉਸ ਦੇ ਸਿੰਘਾਸਣ ਉੱਤੇ ਬੈਠਾ ਸੀ।

See the chapter Copy

ਪਵਿੱਤਰ ਬਾਈਬਲ

21 “ਹਰ ਉਸ ਵਿਅਕਤੀ ਨੂੰ ਜਿਹੜਾ ਜਿੱਤ ਪ੍ਰਾਪਤ ਕਰਦਾ ਹੈ ਮੈਂ ਆਪਣੇ ਨਾਲ ਤਖਤ ਤੇ ਬਿਠਾਵਾਂਗਾ ਮੇਰੇ ਨਾਲ ਵੀ ਇਵੇਂ ਹੀ ਹੋਇਆ ਸੀ। ਮੈਂ ਜਿੱਤ ਪ੍ਰਾਪਤ ਕੀਤੀ ਅਤੇ ਆਪਣੇ ਪਿਤਾ ਨਾਲ ਉਸ ਦੇ ਤਖਤ ਤੇ ਬੈਠ ਗਿਆ।

See the chapter Copy




ਪ੍ਰਕਾਸ਼ ਪੱਤਰ 3:21

Follow us:

Advertisements


Advertisements