ਪ੍ਰਕਾਸ਼ ਪੱਤਰ 3:4 - Punjabi Standard Bible4 ਪਰ ਸਾਰਦੀਸ ਵਿੱਚ ਤੇਰੇ ਕੁਝ ਲੋਕ ਹਨ ਜਿਨ੍ਹਾਂ ਆਪਣੇ ਵਸਤਰਾਂ ਨੂੰ ਭ੍ਰਿਸ਼ਟ ਨਹੀਂ ਕੀਤਾ ਅਤੇ ਉਹ ਸਫ਼ੇਦ ਵਸਤਰਾਂ ਵਿੱਚ ਮੇਰੇ ਨਾਲ ਚੱਲਣਗੇ, ਕਿਉਂਕਿ ਉਹ ਯੋਗ ਹਨ। See the chapterਪਵਿੱਤਰ ਬਾਈਬਲ O.V. Bible (BSI)4 ਪਰ ਤੇਰੇ ਕੋਲ ਸਾਰਦੀਸ ਵਿੱਚ ਥੋੜੇ ਜਣੇ ਹਨ ਜਿੰਨ੍ਹਾਂ ਆਪਣੇ ਬਸਤਰ ਨੂੰ ਦਾਗ ਨਹੀਂ ਲੱਗਣ ਦਿੱਤਾ ਅਤੇ ਓਹ ਉੱਜਲੇ ਬਸਤਰ ਪਹਿਨੇ ਮੇਰੇ ਨਾਲ ਫਿਰਨਗੇ ਇਸ ਲਈ ਜੋ ਓਹ ਸੁਜੋਗ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਪਰ ਤੇਰੇ ਕੋਲ ਸਾਰਦੀਸ ਵਿੱਚ ਥੋੜ੍ਹੇ ਜਣੇ ਹਨ ਜਿਨ੍ਹਾਂ ਆਪਣੇ ਬਸਤਰ ਨੂੰ ਦਾਗ ਨਹੀਂ ਲੱਗਣ ਦਿੱਤਾ ਅਤੇ ਉਹ ਉੱਜਲੇ ਬਸਤਰ ਪਹਿਨੇ ਮੇਰੇ ਨਾਲ ਫਿਰਨਗੇ, ਕਿਉਂਕਿ ਉਹ ਇਸ ਦੇ ਯੋਗ ਹਨ। See the chapterਪਵਿੱਤਰ ਬਾਈਬਲ (Revised Common Language North American Edition)4 ਪਰ ਤੇਰੇ ਕੋਲ ਸਾਰਦੀਸ ਵਿੱਚ ਅਜੇ ਵੀ ਕੁਝ ਅਜਿਹੇ ਲੋਕ ਹਨ ਜਿਹਨਾਂ ਨੇ ਆਪਣੇ ਕੱਪੜੇ ਅਸ਼ੁੱਧ ਨਹੀਂ ਕੀਤੇ । ਉਹ ਮੇਰੇ ਨਾਲ ਚਿੱਟੇ ਚੋਗੇ ਪਹਿਨ ਕੇ ਚੱਲਣਗੇ ਕਿਉਂਕਿ ਉਹ ਇਸ ਯੋਗ ਹਨ । See the chapterਪੰਜਾਬੀ ਮੌਜੂਦਾ ਤਰਜਮਾ4 ਫਿਰ ਵੀ ਸਾਰਦੀਸ ਵਿੱਚ ਕੁਝ ਲੋਕ ਹਨ ਜਿਨ੍ਹਾਂ ਨੇ ਆਪਣੇ ਕੱਪੜੇ ਮੈਲੇ ਨਹੀਂ ਕੀਤੇ। ਉਹ ਮੇਰੇ ਨਾਲ ਚੱਲਣਗੇ, ਚਿੱਟੇ ਕੱਪੜੇ ਪਹਿਨੇ ਹੋਏ, ਕਿਉਂਕਿ ਉਹ ਯੋਗ ਹਨ। See the chapterਪਵਿੱਤਰ ਬਾਈਬਲ4 ਪਰ ਸਾਰਦੀਸ ਵਿੱਚ ਤੁਹਾਡੇ ਕੋਲ ਕੁਝ ਲੋਕ ਹਨ ਜਿਨ੍ਹਾਂ ਨੇ ਆਪਣੇ ਕੱਪੜਿਆਂ ਨੂੰ ਮੈਲਾ ਨਹੀਂ ਕੀਤਾ ਹੈ। ਉਹ ਲੋਕ ਚਿੱਟੇ ਵਸਤਰ ਪਾਕੇ ਮੇਰੇ ਨਾਲ ਚੱਲਣਗੇ। ਕਿਉਂਕਿ ਉਹ ਇਸਦੇ ਯੋਗ ਹਨ। See the chapter |