ਪ੍ਰਕਾਸ਼ ਪੱਤਰ 3:6 - Punjabi Standard Bible6 “ਜਿਸ ਦੇ ਕੰਨ ਹੋਣ ਉਹ ਸੁਣ ਲਵੇ ਕਿ ਆਤਮਾ ਕਲੀਸਿਆਵਾਂ ਨੂੰ ਕੀ ਕਹਿੰਦਾ ਹੈ।” See the chapterਪਵਿੱਤਰ ਬਾਈਬਲ O.V. Bible (BSI)6 ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)6 “ਜਿਸ ਦੇ ਕੋਲ ਕੰਨ ਹਨ, ਉਹ ਸੁਣੇ ਕਿ ਪਵਿੱਤਰ ਆਤਮਾ ਕਲੀਸੀਯਾਵਾਂ ਨੂੰ ਕੀ ਕਹਿੰਦਾ ਹੈ ।” See the chapterਪੰਜਾਬੀ ਮੌਜੂਦਾ ਤਰਜਮਾ6 ਜਿਸ ਦੇ ਕੋਲ ਕੰਨ ਹੋਣ ਉਹ ਸੁਣਨ ਕਿ ਪਵਿੱਤਰ ਆਤਮਾ ਕਲੀਸਿਆ ਨੂੰ ਕੀ ਆਖਦਾ ਹੈ। See the chapterਪਵਿੱਤਰ ਬਾਈਬਲ6 ਹਰ ਵਿਅਕਤੀ ਜੋ ਸੁਣਦਾ ਹੈ ਉਸ ਨੂੰ ਉਹ ਸੁਣਨਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ। See the chapter |