Online Bible

- Advertisements -




ਰੋਮੀਆਂ 1:11 - Punjabi Standard Bible

11 ਕਿਉਂਕਿ ਮੈਂ ਤੁਹਾਨੂੰ ਮਿਲਣ ਲਈ ਉਤਸੁਕ ਹਾਂ ਤਾਂਕਿ ਕੋਈ ਆਤਮਕ ਵਰਦਾਨ ਤੁਹਾਨੂੰ ਸੌਂਪਾਂ ਜਿਸ ਨਾਲ ਤੁਸੀਂ ਦ੍ਰਿੜ੍ਹ ਹੋ ਸਕੋ,

See the chapter Copy

ਪਵਿੱਤਰ ਬਾਈਬਲ O.V. Bible (BSI)

11 ਕਿਉਂ ਜੋ ਮੈਂ ਤੁਹਾਡੇ ਦਰਸ਼ਣ ਨੂੰ ਬਹੁਤ ਤਰਸਦਾ ਹਾਂ ਭਈ ਜਾਣੋ ਕੋਈ ਆਤਮਕ ਦਾਨ ਤੁਹਾਨੂੰ ਦੁਆਵਾਂ ਜੋ ਤੁਸੀਂ ਤਕੜੇ ਹੋ ਜਾਵੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਕਿਉਂ ਜੋ ਮੈਂ ਤੁਹਾਨੂੰ ਵੇਖਣ ਲਈ ਬਹੁਤ ਤਰਸਦਾ ਹਾਂ, ਕਿ ਮੈਂ ਕੋਈ ਆਤਮਿਕ ਵਰਦਾਨ ਤੁਹਾਨੂੰ ਦੁਆਵਾਂ ਜਿਸ ਦੇ ਨਾਲ ਤੁਸੀਂ ਮਜ਼ਬੂਤ ਹੋ ਜਾਵੋ।

See the chapter Copy

ਪਵਿੱਤਰ ਬਾਈਬਲ (Revised Common Language North American Edition)

11 ਮੇਰੀ ਤੁਹਾਨੂੰ ਦੇਖਣ ਦੀ ਬਹੁਤ ਤਾਂਘ ਹੈ । ਮੈਂ ਤੁਹਾਨੂੰ ਤੁਹਾਡੇ ਉਤਸ਼ਾਹ ਦੇ ਲਈ ਆਤਮਿਕ ਵਰਦਾਨ ਦੇਣਾ ਚਾਹੁੰਦਾ ਹਾਂ ।

See the chapter Copy

ਪੰਜਾਬੀ ਮੌਜੂਦਾ ਤਰਜਮਾ

11 ਮੈਂ ਤੁਹਾਨੂੰ ਵੇਖਣਾ ਚਾਹੁੰਦਾ ਹਾਂ ਤਾਂ ਜੋ ਮੈਂ ਤੁਹਾਨੂੰ ਕੁਝ ਮਜ਼ਬੂਤ ਕਰਨ ਲਈ ਕੁਝ ਆਤਮਿਕ ਦਾਨ ਦੇ ਸਕਾਂ।

See the chapter Copy

ਪਵਿੱਤਰ ਬਾਈਬਲ

11 ਮੈਂ ਤੁਹਾਨੂੰ ਮਿਲਣ ਲਈ ਉਤਸੁਕ ਹਾਂ ਅਤੇ ਤੁਹਾਨੂੰ ਬਲਵਾਨ ਬਨਾਉਣ ਲਈ ਕੁਝ ਆਤਮਕ ਤੋਹਫ਼ੇ ਦੇਣਾ ਚਾਹੁੰਦਾ ਹਾਂ।

See the chapter Copy




ਰੋਮੀਆਂ 1:11

Follow us:

Advertisements


Advertisements