ਰੋਮੀਆਂ 1:14 - Punjabi Standard Bible14 ਮੈਂ ਯੂਨਾਨੀਆਂ ਅਤੇ ਗੈਰ-ਯੂਨਾਨੀਆਂ, ਬੁੱਧਵਾਨਾਂ ਅਤੇ ਨਿਰਬੁੱਧਾਂ, ਦੋਹਾਂ ਦਾ ਕਰਜ਼ਦਾਰ ਹਾਂ। See the chapterਪਵਿੱਤਰ ਬਾਈਬਲ O.V. Bible (BSI)14 ਮੈਂ ਯੂਨਾਨੀਆਂ ਅਤੇ ਓਪਰੀਆਂ ਦਾ, ਬੁੱਧੀਵਾਨਾਂ ਅਤੇ ਨਿਰਬੁੱਧਾਂ ਦਾ ਕਰਜ਼ਦਾਰ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਮੈਂ ਯੂਨਾਨੀਆਂ ਅਤੇ ਗ਼ੈਰ ਯੂਨਾਨੀਆਂ ਦਾ, ਬੁੱਧਵਾਨਾਂ ਅਤੇ ਨਿਰਬੁੱਧਾਂ ਦਾ ਕਰਜ਼ਦਾਰ ਹਾਂ। See the chapterਪਵਿੱਤਰ ਬਾਈਬਲ (Revised Common Language North American Edition)14 ਮੇਰੀ ਜ਼ਿੰਮੇਵਾਰੀ ਯੂਨਾਨੀ ਅਤੇ ਗ਼ੈਰ ਯੂਨਾਨੀ, ਸਮਝਦਾਰਾਂ ਅਤੇ ਬੇਸਮਝਾਂ ਸਾਰਿਆਂ ਦੇ ਲਈ ਹੈ । See the chapterਪੰਜਾਬੀ ਮੌਜੂਦਾ ਤਰਜਮਾ14 ਮੈਂ ਯੂਨਾਨੀਆਂ ਅਤੇ ਗ਼ੈਰ-ਯੂਨਾਨੀਆਂ, ਬੁੱਧੀਮਾਨਾਂ ਅਤੇ ਮੂਰਖਾਂ ਦੋਵਾਂ ਲਈ ਜ਼ਿੰਮੇਵਾਰ ਹਾਂ। See the chapterਪਵਿੱਤਰ ਬਾਈਬਲ14 ਸਭ ਲੋਕਾਂ ਦੀ, ਯੂਨਾਨੀਆਂ ਅਤੇ ਗੈਰ-ਯੂਨਾਨੀਆਂ, ਬੁੱਧੀਵਾਨ ਅਤੇ ਮੂਰਖ ਲੋਕਾਂ ਦੀ, ਸੇਵਾ ਕਰਨੀ ਮੇਰਾ ਫ਼ਰਜ਼ ਹੈ। See the chapter |