ਰੋਮੀਆਂ 1:15 - Punjabi Standard Bible15 ਇਸ ਲਈ ਮੈਂ ਤੁਹਾਨੂੰ ਵੀ ਜਿਹੜੇ ਰੋਮ ਵਿੱਚ ਹੋ, ਖੁਸ਼ਖ਼ਬਰੀ ਸੁਣਾਉਣ ਦਾ ਬੇਹੱਦ ਇੱਛੁਕ ਹਾਂ, See the chapterਪਵਿੱਤਰ ਬਾਈਬਲ O.V. Bible (BSI)15 ਸੋਂ ਮੈਂ ਤੁਹਾਨੂੰ ਵੀ ਜਿਹੜੇ ਰੋਮ ਵਿੱਚ ਹੋ ਵਾਹ ਲੱਗਦਿਆਂ ਖੁਸ਼ ਖਬਰੀ ਸੁਣਾਉਣ ਨੂੰ ਲੱਕ ਬੱਧਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਸੋ ਮੈਂ ਤੁਹਾਨੂੰ ਵੀ ਜਿਹੜੇ ਰੋਮ ਵਿੱਚ ਰਹਿੰਦੇ ਹੋ ਖੁਸ਼ਖਬਰੀ ਸੁਣਾਉਣ ਲਈ ਹਮੇਸ਼ਾਂ ਤਿਆਰ ਰਹਿੰਦਾ ਹਾਂ। See the chapterਪਵਿੱਤਰ ਬਾਈਬਲ (Revised Common Language North American Edition)15 ਇਸੇ ਲਈ ਮੈਂ ਤੁਹਾਨੂੰ, ਰੋਮ ਨਿਵਾਸੀਆਂ ਨੂੰ, ਸ਼ੁਭ ਸਮਾਚਾਰ ਸੁਣਾਉਣ ਦਾ ਵੀ ਚਾਹਵਾਨ ਹਾਂ । See the chapterਪੰਜਾਬੀ ਮੌਜੂਦਾ ਤਰਜਮਾ15 ਇਹੀ ਕਾਰਣ ਹੈ ਕਿ ਮੈਂ ਤੁਹਾਡੇ ਲਈ ਵੀ ਜਿਹੜੇ ਰੋਮ ਵਿੱਚ ਰਹਿਦੇ ਹਨ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਲਈ ਚਾਹਵਾਨ ਹਾਂ। See the chapterਪਵਿੱਤਰ ਬਾਈਬਲ15 ਇਸੇ ਲਈ ਮੈਂ ਤੁਹਾਨੂੰ ਵੀ, ਜਿਹੜੇ ਰੋਮ ਵਿੱਚ ਹੋ, ਖੁਸ਼ਖਬਰੀ ਦੇਣ ਦਾ ਇੱਛੁਕ ਹਾਂ। See the chapter |