ਰੋਮੀਆਂ 1:16 - Punjabi Standard Bible16 ਕਿਉਂਕਿ ਮੈਂ ਖੁਸ਼ਖ਼ਬਰੀ ਤੋਂ ਨਹੀਂ ਸ਼ਰਮਾਉਂਦਾ, ਇਸ ਲਈ ਜੋ ਇਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਲਈ ਪਰਮੇਸ਼ਰ ਦੀ ਸਮਰੱਥਾ ਹੈ; ਪਹਿਲਾਂ ਯਹੂਦੀ ਲਈ ਅਤੇ ਫਿਰ ਯੂਨਾਨੀ ਲਈ। See the chapterਪਵਿੱਤਰ ਬਾਈਬਲ O.V. Bible (BSI)16 ਮੈਂ ਤਾਂ ਇੰਜੀਲ ਤੋਂ ਸ਼ਰਮਾਉਂਦਾ ਨਹੀਂ ਇਸ ਲਈ ਜੋ ਉਹ ਹਰੇਕ ਨਿਹਚਾਵਾਨ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸ਼ਕਤੀ ਹੈ, ਪਹਿਲਾਂ ਯਹੂਦੀ ਫੇਰ ਯੂਨਾਨੀ ਦੇ ਲਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ। See the chapterਪਵਿੱਤਰ ਬਾਈਬਲ (Revised Common Language North American Edition)16 ਮੈਂ ਸ਼ੁਭ ਸਮਾਚਾਰ ਤੋਂ ਸ਼ਰਮਾਉਂਦਾ ਨਹੀਂ ਕਿਉਂਕਿ ਇਹ ਪਰਮੇਸ਼ਰ ਦੀ ਸਮਰੱਥਾ ਹੈ ਜਿਹੜੀ ਹਰ ਇੱਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਲਈ ਹੈ । ਪਹਿਲਾਂ ਯਹੂਦੀਆਂ ਲਈ ਅਤੇ ਫਿਰ ਪਰਾਈਆਂ ਕੌਮਾਂ ਦੇ ਲਈ । See the chapterਪੰਜਾਬੀ ਮੌਜੂਦਾ ਤਰਜਮਾ16 ਮੈਂ ਖੁਸ਼ਖ਼ਬਰੀ ਤੋਂ ਸ਼ਰਮਿੰਦਾ ਨਹੀਂ ਹਾਂ ਕਿਉਂਕਿ ਇਹ ਪਰਮੇਸ਼ਵਰ ਦੀ ਸ਼ਕਤੀ ਹੈ ਜੋ ਵਿਸ਼ਵਾਸ ਕਰਨ ਵਾਲੇ ਹਰੇਕ ਨੂੰ ਮੁਕਤੀ ਦਿੰਦੀ ਹੈ: ਪਹਿਲਾਂ ਯਹੂਦੀ ਨੂੰ ਅਤੇ ਫਿਰ ਗ਼ੈਰ-ਯਹੂਦੀ ਨੂੰ। See the chapterਪਵਿੱਤਰ ਬਾਈਬਲ16 ਮੈਨੂੰ ਖੁਸ਼ਖਬਰੀ ਤੇ ਮਾਣ ਹੈ। ਇਹ ਉਹ ਤਾਕਤ ਹੈ, ਜਿਹੜੀ ਪਰਮੇਸ਼ੁਰ ਉਨ੍ਹਾਂ ਸਭਨਾਂ ਨੂੰ ਬਚਾਉਣ ਲਈ ਇਸਤੇਮਾਲ ਕਰਦਾ ਹੈ, ਜਿਹੜੇ ਵਿਸ਼ਵਾਸ ਕਰਦੇ ਹਨ, ਪਹਿਲਾਂ ਯਹੂਦੀਆਂ ਨੂੰ ਅਤੇ ਗੈਰ ਯਹੂਦੀਆਂ ਨੂੰ ਵੀ ਬਚਾਉਣ ਲਈ ਇਸਤੇਮਾਲ ਕਰਦਾ ਹੈ। See the chapter |