ਰੋਮੀਆਂ 1:22 - Punjabi Standard Bible22 ਉਹ ਆਪਣੇ ਆਪ ਨੂੰ ਬੁੱਧਵਾਨ ਸਮਝ ਕੇ ਮੂਰਖ ਬਣ ਗਏ See the chapterਪਵਿੱਤਰ ਬਾਈਬਲ O.V. Bible (BSI)22 ਓਹ ਆਪ ਨੂੰ ਬੁੱਧੀਵਾਨ ਮੰਨ ਕੇ ਮੂਰਖ ਬਣ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਉਹ ਆਪਣੇ ਆਪ ਨੂੰ ਬੁੱਧਵਾਨ ਸਮਝ ਕੇ ਮੂਰਖ ਬਣ ਗਏ। See the chapterਪਵਿੱਤਰ ਬਾਈਬਲ (Revised Common Language North American Edition)22 ਉਹਨਾਂ ਨੇ ਆਪਣੇ ਆਪ ਨੂੰ ਸਮਝਦਾਰ ਸਮਝਿਆ ਪਰ ਉਹ ਮੂਰਖ ਸਿੱਧ ਹੋਏ । See the chapterਪੰਜਾਬੀ ਮੌਜੂਦਾ ਤਰਜਮਾ22 ਹਾਲਾਂਕਿ ਉਹਨਾਂ ਨੇ ਬੁੱਧੀਮਾਨ ਹੋਣ ਦਾ ਦਾਅਵਾ ਕੀਤਾ, ਉਹ ਮੂਰਖ ਬਣ ਗਏ। See the chapterਪਵਿੱਤਰ ਬਾਈਬਲ22 ਭਾਵੇਂ ਉਨ੍ਹਾਂ ਨੇ ਦਾਵ੍ਹਾ ਕੀਤਾ ਸੀ ਕਿ ਉਹ ਸਿਆਣੇ ਹਨ, ਪਰ ਉਹ ਮੂਰਖ ਬਣ ਗਏ। See the chapter |