Online Bible

- Advertisements -




ਰੋਮੀਆਂ 1:28 - Punjabi Standard Bible

28 ਜਦੋਂ ਉਨ੍ਹਾਂ ਨੇ ਪਰਮੇਸ਼ਰ ਨੂੰ ਪਛਾਨਣਾ ਨਾ ਚਾਹਿਆ ਤਾਂ ਪਰਮੇਸ਼ਰ ਨੇ ਵੀ ਉਨ੍ਹਾਂ ਨੂੰ ਅਣਉਚਿਤ ਕੰਮ ਕਰਨ ਲਈ ਉਨ੍ਹਾਂ ਦੇ ਭ੍ਰਿਸ਼ਟ ਮਨ ਦੇ ਵੱਸ ਕਰ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

28 ਜਿਵੇਂ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਉਨ੍ਹਾਂ ਨੂੰ ਚੰਗਾ ਨਾ ਲੱਗਾ ਓਵੇਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਭਈ ਨੱਖਿਧ ਕੰਮ ਕਰਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

28 ਉਹਨਾਂ ਲੋਕਾਂ ਨੇ ਪਰਮੇਸ਼ਰ ਬਾਰੇ ਗਿਆਨ ਨੂੰ ਮਾਨਤਾ ਦੇਣਾ ਠੀਕ ਨਾ ਸਮਝਿਆ । ਇਸ ਲਈ ਪਰਮੇਸ਼ਰ ਨੇ ਵੀ ਉਹਨਾਂ ਨੂੰ ਉਹਨਾਂ ਦੀ ਭ੍ਰਿਸ਼ਟ ਬੁੱਧੀ ਦੇ ਸਹਾਰੇ ਛੱਡ ਦਿੱਤਾ ਕਿ ਉਹ ਅਜਿਹੇ ਕੰਮ ਕਰਨ ਜਿਹੜੇ ਉਹਨਾਂ ਨੂੰ ਨਹੀਂ ਕਰਨੇ ਚਾਹੀਦੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

28 ਇਸ ਤੋਂ ਇਲਾਵਾ, ਜਿਵੇਂ ਕਿ ਉਹਨਾਂ ਨੇ ਪਰਮੇਸ਼ਵਰ ਦੇ ਗਿਆਨ ਨੂੰ ਲੈਣਾ ਲਾਭਦਾਇਕ ਨਹੀਂ ਸਮਝਿਆ, ਉਸੇ ਤਰ੍ਹਾਂ ਪਰਮੇਸ਼ਵਰ ਨੇ ਉਹਨਾਂ ਨੂੰ ਵਿਗੜਿਆ ਮਨ ਦੇ ਹਵਾਲੇ ਕਰ ਦਿੱਤਾ, ਤਾਂ ਜੋ ਉਹ ਅਜਿਹਾ ਕਰਨ ਜੋ ਉਹਨਾਂ ਨੂੰ ਨਹੀਂ ਕਰਨਾ ਚਾਹੀਦਾ।

See the chapter Copy

ਪਵਿੱਤਰ ਬਾਈਬਲ

28 ਲੋਕਾਂ ਨੇ ਪਰਮੇਸ਼ੁਰ ਦੇ ਸੱਚੇ ਗਿਆਨ ਨੂੰ ਪਾਉਣਾ ਜ਼ਰੂਰੀ ਨਾ ਸਮਝਿਆ, ਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਨਿਕੰਮੀਆਂ ਸੋਚਾਂ ਤੇ ਛੱਡ ਦਿੱਤਾ। ਤਾਂ ਲੋਕ ਉਹ ਕੰਮ ਕਰਨ ਲੱਗ ਪਏ ਜਿਹੜੇ ਕਿ ਉਨ੍ਹਾਂ ਨੂੰ ਨਹੀਂ ਕਰਨੇ ਚਾਹੀਦੇ ਸਨ।

See the chapter Copy




ਰੋਮੀਆਂ 1:28

Follow us:

Advertisements


Advertisements