ਰੋਮੀਆਂ 1:29 - Punjabi Standard Bible29 ਇਸ ਲਈ ਉਹ ਹਰ ਤਰ੍ਹਾਂ ਦੇ ਕੁਧਰਮ, ਦੁਸ਼ਟਤਾ, ਲੋਭ ਅਤੇ ਬੁਰਾਈ ਨਾਲ ਭਰ ਗਏ। ਉਹ ਈਰਖਾ, ਹੱਤਿਆ, ਝਗੜੇ, ਛਲ, ਬਦਨੀਤੀ ਨਾਲ ਭਰੇ ਹੋਏ, ਚੁਗਲਖੋਰ, See the chapterਪਵਿੱਤਰ ਬਾਈਬਲ O.V. Bible (BSI)29 ਓਹ ਹਰ ਪਰਕਾਰ ਦੇ ਕੁਧਰਮ, ਬਦੀ, ਲੋਭ, ਅਤੇ ਬੁਰਿਆਈ ਨਾਲ ਭਰੇ ਹੋਏ ਸਨ । ਖ਼ਾਰ, ਘਾਤ, ਝਗੜੇ, ਫਲ ਅਤੇ ਬਦਨੀਤੀ ਨਾਲ ਭਰਪੂਰ ਹੋ ਗਏ । ਲਾਵੇ ਲੁਤਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਉਹ ਹਰ ਪ੍ਰਕਾਰ ਦੇ ਕੁਧਰਮ, ਬਦੀ, ਲੋਭ ਅਤੇ ਬੁਰਿਆਈ ਨਾਲ ਭਰੇ ਹੋਏ ਸਨ। ਖਾਰ, ਘਾਤ, ਝਗੜੇ, ਛਲ ਅਤੇ ਬਦਨੀਤੀ ਨਾਲ ਭਰਪੂਰ ਹੋ ਗਏ। ਚੁਗਲੀ ਕਰਨ ਵਾਲੇ See the chapterਪਵਿੱਤਰ ਬਾਈਬਲ (Revised Common Language North American Edition)29 ਉਹ ਹਰ ਤਰ੍ਹਾਂ ਦੀ ਦੁਸ਼ਟਤਾ, ਬੁਰਾਈ, ਲੋਭ ਅਤੇ ਵੈਰ ਨਾਲ ਭਰ ਗਏ । ਉਹ ਈਰਖਾ, ਕਤਲ, ਝਗੜੇ, ਧੋਖਾ ਅਤੇ ਬਦਨੀਤੀ ਨਾਲ ਭਰਪੂਰ ਹੋ ਗਏ । ਉਹ ਚੁਗਲਖੋਰ, See the chapterਪੰਜਾਬੀ ਮੌਜੂਦਾ ਤਰਜਮਾ29 ਉਹ ਹਰ ਕਿਸਮ ਦੀ ਬਦੀ, ਬੁਰਾਈ, ਲਾਲਚ ਅਤੇ ਭ੍ਰਿਸ਼ਟ ਸੋਚਾਂ ਨਾਲ ਭਰੇ ਹੋਏ ਹਨ। ਉਹ ਈਰਖਾ, ਕਤਲ, ਝਗੜੇ, ਧੋਖੇ ਅਤੇ ਦੁਸ਼ਮਣੀ ਨਾਲ ਭਰੇ ਹੋਏ ਹਨ। ਉਹ ਫੋਕੀਆਂ ਗੱਲਾਂ ਕਰਦੇ ਹਨ। See the chapterਪਵਿੱਤਰ ਬਾਈਬਲ29 ਉਹ ਲੋਕ ਹਰ ਤਰ੍ਹਾਂ ਦੇ ਪਾਪਾਂ, ਬਦੀ, ਸੁਆਰਥ, ਨਫ਼ਰਤ, ਦੁਸ਼ਮਣੀ, ਕਤਲ, ਲੜਾਈ, ਬੇਈਮਾਨੀ ਨਾਲ ਭਰੇ ਹੋਏ ਹਨ ਅਤੇ ਉਹ ਦੂਜਿਆਂ ਬਾਰੇ ਭੈੜੀਆਂ ਗੱਲਾਂ ਸੋਚਦੇ ਹਨ। See the chapter |