Online Bible

- Advertisements -




ਰੋਮੀਆਂ 1:30 - Punjabi Standard Bible

30 ਨਿੰਦਕ, ਪਰਮੇਸ਼ਰ ਦੇ ਵੈਰੀ, ਹਿੰਸਕ, ਘਮੰਡੀ, ਸ਼ੇਖੀਬਾਜ਼, ਬੁਰਾਈ ਦੇ ਜਨਮਦਾਤੇ, ਮਾਤਾ-ਪਿਤਾ ਦੇ ਅਣਆਗਿਆਕਾਰ,

See the chapter Copy

ਪਵਿੱਤਰ ਬਾਈਬਲ O.V. Bible (BSI)

30 ਨਿੰਦਕ, ਪਰਮੇਸ਼ੁਰ ਦੇ ਵੈਰੀ, ਧੱਕੇ ਖੋਰੇ, ਹੰਕਾਰੀ, ਸ਼ੇਖੀਬਾਜ, ਬਦੀਆਂ ਦੇ ਉਸਤਾਦ, ਮਾਪਿਆਂ ਦੇ ਅਣਆਗਿਕਾਰ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਨਿੰਦਕ, ਪਰਮੇਸ਼ੁਰ ਦੇ ਵੈਰੀ, ਦੂਜਿਆਂ ਦਾ ਹੱਕ ਮਾਰਨ ਵਾਲੇ, ਹੰਕਾਰੀ, ਸ਼ੇਖੀਬਾਜ, ਬਦੀਆਂ ਦੇ ਉਸਤਾਦ, ਮਾਪਿਆਂ ਦੇ ਅਣ-ਆਗਿਆਕਾਰ।

See the chapter Copy

ਪਵਿੱਤਰ ਬਾਈਬਲ (Revised Common Language North American Edition)

30 ਨਿੰਦਕ, ਪਰਮੇਸ਼ਰ ਦੇ ਵੈਰੀ, ਢੀਠ, ਘਮੰਡੀ, ਸ਼ੇਖੀਬਾਜ਼, ਬਦੀਆਂ ਦੇ ਉਸਤਾਦ, ਮਾਤਾ-ਪਿਤਾ ਦਾ ਕਹਿਣਾ ਨਾ ਮੰਨਣ ਵਾਲੇ,

See the chapter Copy

ਪੰਜਾਬੀ ਮੌਜੂਦਾ ਤਰਜਮਾ

30 ਉਹ ਬਦਨਾਮੀ ਕਰਨ ਵਾਲੇ, ਪਰਮੇਸ਼ਵਰ ਨੂੰ ਨਫ਼ਰਤ ਕਰਨ ਵਾਲੇ, ਜ਼ਾਲਮ, ਘਮੰਡੀ ਅਤੇ ਹੰਕਾਰੀ; ਉਹ ਬੁਰਾਈਆਂ ਕਰਨ ਦੇ ਨਵੇਂ-ਨਵੇਂ ਤਰੀਕਿਆਂ ਨੂੰ ਲੱਭਦੇ ਹਨ; ਉਹ ਆਪਣੇ ਮਾਪਿਆਂ ਦਾ ਕਹਿਣਾ ਨਹੀਂ ਮੰਨਦੇ।

See the chapter Copy

ਪਵਿੱਤਰ ਬਾਈਬਲ

30 ਉਹ ਲੋਕ ਅਫ਼ਵਾਹਾਂ ਫ਼ੈਲਾਉਂਦੇ ਗੱਪਾਂ ਮਾਰਦੇ ਅਤੇ ਇੱਕ ਦੂਜੇ ਬਾਰੇ ਨਿੰਦਾ ਕਰਦੇ ਰਹਿੰਦੇ ਹਨ। ਉਹ ਪਰਮੇਸ਼ੁਰ ਨੂੰ ਘਿਰਣਾ ਕਰਦੇ ਹਨ। ਉਹ ਢੀਠ, ਹੰਕਾਰੀ, ਸ਼ੇਖੀਬਾਜ਼, ਹਨ ਅਤੇ ਉਹ ਬਦਕਰਨੀਆਂ ਕਰਨ ਲਈ ਨਿੱਤ ਨਵੇਂ ਰਾਹਾਂ ਦੀ ਈਜਾਦ ਕਰਦੇ ਹਨ। ਉਹ ਆਪਣੇ ਮਾਪਿਆਂ ਦੇ ਆਗਿਆਕਾਰੀ ਵੀ ਨਹੀਂ।

See the chapter Copy




ਰੋਮੀਆਂ 1:30

Follow us:

Advertisements


Advertisements