ਰੋਮੀਆਂ 1:31 - Punjabi Standard Bible31 ਬੁੱਧਹੀਣ, ਨੇਮ ਤੋੜਨ ਵਾਲੇ, ਨਿਰਮੋਹ ਅਤੇ ਨਿਰਦਈ ਹਨ। See the chapterਪਵਿੱਤਰ ਬਾਈਬਲ O.V. Bible (BSI)31 ਨਿਰਬੁੱਧ, ਨੇਮ ਤੋੜਨ ਵਾਲੇ, ਨਿਰਮੋਹ ਅਤੇ ਨਿਰਦਈ ਹੋਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਨਿਰਬੁੱਧ, ਨੇਮ ਤੋੜਨ ਵਾਲੇ, ਨਿਰਮੋਹ ਅਤੇ ਨਿਰਦਈ ਹੋਏ। See the chapterਪਵਿੱਤਰ ਬਾਈਬਲ (Revised Common Language North American Edition)31 ਬੁੱਧੀਹੀਣ, ਅਵਿਸ਼ਵਾਸੀ, ਬਿਨਾਂ ਪਿਆਰ ਦੇ, ਬਿਨਾਂ ਦਇਆ ਦੇ ਹੋ ਗਏ । See the chapterਪੰਜਾਬੀ ਮੌਜੂਦਾ ਤਰਜਮਾ31 ਉਹਨਾਂ ਕੋਲ ਨਾ ਸਮਝ ਹੈ, ਨਾ ਵਫ਼ਾਦਾਰੀ, ਨਾ ਪਿਆਰ, ਨਾ ਦਯਾ। See the chapterਪਵਿੱਤਰ ਬਾਈਬਲ31 ਉਹ ਮੂਰਖ ਹਨ। ਉਹ ਆਪਣੇ ਵਚਨ ਵੀ ਨਹੀਂ ਨਿਭਾਉਂਦੇ ਤੇ ਨਾ ਹੀ ਦੂਜੇ ਲੋਕਾਂ ਲਈ ਕੋਈ ਦਯਾ ਭਾਵਨਾ ਜਾਂ ਨਿਮਰਤਾ ਰੱਖਦੇ ਹਨ। See the chapter |