Online Bible

- Advertisements -




ਰੋਮੀਆਂ 1:4 - Punjabi Standard Bible

4 ਅਤੇ ਪਵਿੱਤਰਤਾ ਦੇ ਆਤਮਾ ਅਨੁਸਾਰ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਦੁਆਰਾ ਸਮਰੱਥਾ ਨਾਲ ਪਰਮੇਸ਼ਰ ਦਾ ਪੁੱਤਰ ਠਹਿਰਿਆ ਅਰਥਾਤ ਸਾਡਾ ਪ੍ਰਭੂ ਯਿਸੂ ਮਸੀਹ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਅਤੇ ਪਵਿੱਤਰਤਾਈ ਦੇ ਆਤਮਾ ਦੇ ਸਰਬੰਧ ਕਰਕੇ ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਸਮਰੱਥਾ ਨਾਲ ਪਰਮੇਸ਼ੁਰ ਦਾ ਪੁੱਤ੍ਰ ਸਾਡਾ ਪ੍ਰਭੁ ਯਿਸੂ ਮਸੀਹ ਮਿਥਿਆ ਗਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਤੇ ਪਵਿੱਤਰਤਾਈ ਦੇ ਆਤਮਾ ਦੇ ਤੋਰ ਤੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਮਰੱਥ ਨਾਲ, ਪਰਮੇਸ਼ੁਰ ਦਾ ਪੁੱਤਰ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਠਹਿਰਾਇਆ ਗਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਪਰ ਪਵਿੱਤਰਤਾ ਦੇ ਆਤਮਾ ਦੇ ਵੱਲੋਂ ਅਤੇ ਮੁਰਦਿਆਂ ਵਿੱਚੋਂ ਜੀਅ ਉੱਠਣ ਦੇ ਕਾਰਨ ਸਮਰੱਥਾ ਦੇ ਨਾਲ ਪਰਮੇਸ਼ਰ ਦੇ ਪੁੱਤਰ ਘੋਸ਼ਿਤ ਕੀਤੇ ਗਏ ।

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਅਤੇ ਜਦੋਂ ਉਹਨਾਂ ਨੂੰ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਸੀ, ਅਤੇ ਉਹਨਾਂ ਨੂੰ ਪਰਮੇਸ਼ਵਰ ਦਾ ਪੁੱਤਰ ਨਿਯੁਕਤ ਕੀਤਾ ਗਿਆ ਸੀ। ਉਹ ਯਿਸ਼ੂ ਮਸੀਹ ਹੈ ਅਤੇ ਸਾਡਾ ਪ੍ਰਭੂ ਹੈ।

See the chapter Copy




ਰੋਮੀਆਂ 1:4

Follow us:

Advertisements


Advertisements