ਰੋਮੀਆਂ 1:5 - Punjabi Standard Bible5 ਉਸੇ ਦੇ ਰਾਹੀਂ ਅਸੀਂ ਕਿਰਪਾ ਅਤੇ ਰਸੂਲ ਦੀ ਪਦਵੀ ਨੂੰ ਪ੍ਰਾਪਤ ਕੀਤਾ ਤਾਂਕਿ ਉਸ ਦੇ ਨਾਮ ਦੀ ਖਾਤਰ ਸਾਰੀਆਂ ਕੌਮਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਪੈਦਾ ਕਰੀਏ, See the chapterਪਵਿੱਤਰ ਬਾਈਬਲ O.V. Bible (BSI)5 ਜਿਹ ਦੇ ਰਾਹੀਂ ਅਸਾਂ ਕਿਰਪਾ ਅਤੇ ਰਸੂਲ ਦੀ ਪਦਵੀ ਪਾਈ ਭਈ ਉਹ ਦੇ ਨਾਮ ਦੀ ਖ਼ਾਤਰ ਸਭਨਾਂ ਕੌਮਾਂ ਵਿੱਚ ਨਿਹਚਾ ਦੀ ਆਗਿਆਕਾਰੀ ਹੋ ਜਾਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜਿਸ ਦੇ ਰਾਹੀਂ ਅਸੀਂ ਕਿਰਪਾ ਅਤੇ ਰਸੂਲਗੀ ਦੀ ਪਦਵੀ ਪਾਈ ਤਾਂ ਜੋ ਉਹ ਦੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਵੇ। See the chapterਪਵਿੱਤਰ ਬਾਈਬਲ (Revised Common Language North American Edition)5 ਉਹਨਾਂ ਦੇ ਦੁਆਰਾ ਹੀ ਪਰਮੇਸ਼ਰ ਨੇ ਬੜੀ ਕਿਰਪਾ ਨਾਲ ਸਾਨੂੰ ਰਸੂਲ ਹੋਣ ਦੀ ਸੇਵਾ ਦਿੱਤੀ ਕਿ ਉਹਨਾਂ ਦੇ ਨਾਮ ਵਿੱਚ ਅਸੀਂ ਸਾਰੀਆਂ ਕੌਮਾਂ ਨੂੰ ਆਗਿਆਕਾਰ ਅਤੇ ਵਿਸ਼ਵਾਸੀ ਬਣਾਈਏ । See the chapterਪੰਜਾਬੀ ਮੌਜੂਦਾ ਤਰਜਮਾ5 ਪਰਮੇਸ਼ਵਰ ਨੇ ਉਸਦੇ ਰਾਹੀਂ ਸਾਨੂੰ ਕਿਰਪਾ ਅਤੇ ਰਸੂਲ ਦੀ ਪਦਵੀ ਦਿੱਤੀ ਤਾਂ ਜੋ ਸਾਰੀਆਂ ਪਰਾਈਆਂ ਕੌਮਾਂ ਨੂੰ ਉਸ ਆਗਿਆਕਾਰੀ ਵੱਲ ਬੁਲਾਉਣ ਲਈ ਆਇਆ ਜੋ ਉਸਦੇ ਨਾਮ ਦੀ ਖਾਤਿਰ ਵਿਸ਼ਵਾਸ ਦੁਆਰਾ ਆਉਂਦੀ ਹੈ। See the chapterਪਵਿੱਤਰ ਬਾਈਬਲ5 ਮਸੀਹ ਰਾਹੀਂ, ਪਰਮੇਸ਼ੁਰ ਨੇ ਮੈਨੂੰ ਰਸੂਲ ਦਾ ਕਾਰਜ ਕਰਨ ਲਈ ਵਿਸ਼ੇਸ਼ ਅਧਿਕਾਰ ਦਿੱਤਾ ਹੈ। ਪਰਮੇਸ਼ੁਰ ਨੇ ਮੈਨੂੰ ਸਾਰੀਆਂ ਕੌਮਾਂ ਵਿੱਚ ਲੋਕਾਂ ਨੂੰ ਪ੍ਰਚਾਰ ਕਰਨ ਅਤੇ ਉਨ੍ਹਾਂ ਨੂੰ ਵਿਸ਼ਵਾਸ ਅਤੇ ਆਗਿਆਕਾਰਤਾ ਵੱਲ ਪ੍ਰੇਰਿਤ ਕਰਨ ਦਾ ਕੰਮ ਦਿੱਤਾ ਹੈ। ਇਹ ਉਸ ਦੇ ਨਾਂ ਲਈ ਮਹਿਮਾ ਲਿਆਵੇਗਾ। See the chapter |