ਰੋਮੀਆਂ 1:7 - Punjabi Standard Bible7 ਰੋਮ ਵਿਚਲੇ ਉਨ੍ਹਾਂ ਸਭਨਾਂ ਨੂੰ ਜਿਹੜੇ ਪਰਮੇਸ਼ਰ ਦੇ ਪਿਆਰੇ ਹਨ ਅਤੇ ਪਵਿੱਤਰ ਹੋਣ ਲਈ ਸੱਦੇ ਗਏ ਹਨ, ਸਾਡੇ ਪਿਤਾ ਪਰਮੇਸ਼ਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ। See the chapterਪਵਿੱਤਰ ਬਾਈਬਲ O.V. Bible (BSI)7 ਅੱਗੇ ਜੋਗ ਓਹਨਾਂ ਸਭਨਾਂ ਨੂੰ ਜਿਹੜੇ ਰੋਮ ਵਿੱਚ ਪਰਮੇਸ਼ੁਰ ਦੇ ਪਿਆਰੇ ਅਤੇ ਸੰਤ ਬਣਨ ਲਈ ਸੱਦੇ ਹੋਏ ਹਨ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅੱਗੇ ਯੋਗ ਉਹਨਾਂ ਸਾਰਿਆਂ ਨੂੰ ਜਿਹੜੇ ਰੋਮ ਵਿੱਚ ਪਰਮੇਸ਼ੁਰ ਦੇ ਪਿਆਰੇ ਅਤੇ ਪਵਿੱਤਰ ਹੋਣ ਲਈ ਬੁਲਾਏ ਗਏ ਹਨ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ। See the chapterਪਵਿੱਤਰ ਬਾਈਬਲ (Revised Common Language North American Edition)7 ਇਸ ਲਈ ਤੁਹਾਨੂੰ ਸਾਰਿਆਂ ਨੂੰ ਜਿਹੜੇ ਰੋਮ ਵਿੱਚ ਹੋ ਜਿਹਨਾਂ ਨੂੰ ਪਰਮੇਸ਼ਰ ਪਿਆਰ ਕਰਦੇ ਹਨ ਅਤੇ ਜਿਹੜੇ ਉਹਨਾਂ ਦੇ ਆਪਣੇ ਹੋਣ ਦੇ ਲਈ ਸੱਦੇ ਗਏ ਹਨ, ਸਾਡੇ ਪਿਤਾ ਪਰਮੇਸ਼ਰ ਅਤੇ ਪ੍ਰਭੂ ਯਿਸੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ ! See the chapterਪੰਜਾਬੀ ਮੌਜੂਦਾ ਤਰਜਮਾ7 ਰੋਮ ਦੇ ਉਹਨਾਂ ਸਾਰਿਆਂ ਲੋਕਾਂ ਲਈ ਜਿਹੜੇ ਪਰਮੇਸ਼ਵਰ ਦੇ ਪਿਆਰੇ ਅਤੇ ਸੰਤ ਹੋਣ ਲਈ ਬੁਲਾਏ ਗਏ ਹਨ: ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ। See the chapterਪਵਿੱਤਰ ਬਾਈਬਲ7 ਇਹ ਚਿੱਠੀ ਤੁਹਾਨੂੰ ਸਾਰੇ ਰੋਮੀਆਂ ਨੂੰ ਲਿਖੀ ਗਈ ਹੈ ਜਿਹੜੇ ਪਰਮੇਸ਼ੁਰ ਨੂੰ ਪਿਆਰੇ ਹਨ। ਉਸ ਨੇ ਤੁਹਾਨੂੰ ਆਪਣੇ ਪਵਿੱਤਰ ਲੋਕ ਹੋਣ ਲਈ ਸੱਦਿਆ ਹੈ। ਤੁਹਾਨੂੰ ਸਾਡੇ ਪਿਤਾ ਪਰਮੇਸ਼ੁਰ ਵੱਲੋਂ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਕਿਰਪਾ ਅਤੇ ਸ਼ਾਂਤੀ। See the chapter |