Online Bible

- Advertisements -




ਰੋਮੀਆਂ 1:8 - Punjabi Standard Bible

8 ਸਭ ਤੋਂ ਪਹਿਲਾਂ ਮੈਂ ਯਿਸੂ ਮਸੀਹ ਦੇ ਰਾਹੀਂ ਤੁਹਾਡੇ ਸਭਨਾਂ ਦੇ ਲਈ ਆਪਣੇ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ, ਕਿਉਂਕਿ ਤੁਹਾਡੇ ਵਿਸ਼ਵਾਸ ਦਾ ਪ੍ਰਚਾਰ ਸਾਰੇ ਸੰਸਾਰ ਵਿੱਚ ਹੋ ਰਿਹਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਪਹਿਲਾਂ ਤਾਂ ਮੈਂ ਯਿਸੂ ਮਸੀਹ ਦੇ ਰਾਹੀਂ ਤੁਸਾਂ ਸਭਨਾਂ ਦੇ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਇਸ ਲਈ ਜੋ ਸਾਰੇ ਸੰਸਾਰ ਵਿੱਚ ਤੁਹਾਡੀ ਨਿਹਚਾ ਦਾ ਪਰਚਾਰ ਹੁੰਦਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਪਹਿਲਾਂ ਤਾਂ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਤੁਹਾਡੇ ਸਾਰਿਆਂ ਦੇ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂ ਜੋ ਸਾਰੇ ਸੰਸਾਰ ਵਿੱਚ ਤੁਹਾਡੇ ਵਿਸ਼ਵਾਸ ਦੀ ਚਰਚਾ ਹੋ ਰਹੀ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

8 ਸਭ ਤੋਂ ਪਹਿਲਾਂ ਮੈਂ ਯਿਸੂ ਮਸੀਹ ਦੇ ਰਾਹੀਂ ਸਾਰਿਆਂ ਦੇ ਲਈ ਆਪਣੇ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ ਕਿਉਂਕਿ ਤੁਹਾਡੇ ਵਿਸ਼ਵਾਸ ਦੀ ਚਰਚਾ ਸਾਰੇ ਸੰਸਾਰ ਵਿੱਚ ਹੋ ਰਹੀ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

8 ਸਭ ਤੋਂ ਪਹਿਲਾਂ ਮੈਂ ਤੁਹਾਡੇ ਸਾਰਿਆਂ ਲਈ ਯਿਸ਼ੂ ਮਸੀਹ ਦੇ ਰਾਹੀਂ ਆਪਣੇ ਪਰਮੇਸ਼ਵਰ ਦਾ ਧੰਨਵਾਦ ਕਰਦਾ ਹਾਂ, ਕਿਉਂਕਿ ਤੁਹਾਡੀ ਨਿਹਚਾ ਦੀ ਗੱਲ ਸਾਰੇ ਸੰਸਾਰ ਵਿੱਚ ਕੀਤੀ ਜਾਂਦੀ ਹੈ।

See the chapter Copy

ਪਵਿੱਤਰ ਬਾਈਬਲ

8 ਸਭ ਤੋਂ ਪਹਿਲਾਂ ਤਾਂ ਮੈਂ ਯਿਸੂ ਮਸੀਹ ਰਾਹੀਂ ਤੁਹਾਡੇ ਸਭਨਾਂ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂਕਿ ਸਾਰੀ ਦੁਨੀਆਂ ਵਿੱਚ ਲੋਕ ਤੁਹਾਡੇ ਮਹਾਨ ਵਿਸ਼ਵਾਸ ਬਾਰੇ ਗੱਲਾਂ ਕਰ ਰਹੇ ਹਨ।

See the chapter Copy




ਰੋਮੀਆਂ 1:8

Follow us:

Advertisements


Advertisements