ਰੋਮੀਆਂ 2:13 - Punjabi Standard Bible13 ਕਿਉਂਕਿ ਬਿਵਸਥਾ ਦੇ ਸੁਣਨ ਵਾਲੇ ਪਰਮੇਸ਼ਰ ਦੇ ਸਨਮੁੱਖ ਧਰਮੀ ਨਹੀਂ ਹਨ, ਸਗੋਂ ਬਿਵਸਥਾ ਦੇ ਅਨੁਸਾਰ ਚੱਲਣ ਵਾਲੇ ਧਰਮੀ ਠਹਿਰਾਏ ਜਾਣਗੇ। See the chapterਪਵਿੱਤਰ ਬਾਈਬਲ O.V. Bible (BSI)13 ਇਸ ਲਈ ਜੋ ਸ਼ਰਾ ਦੇ ਸੁਣਨ ਵਾਲੇ ਪਰਮੇਸ਼ੁਰ ਦੇ ਭਾਣੇ ਧਰਮੀ ਨਹੀਂ ਹੁੰਦੇ, ਪਰ ਸ਼ਰਾ ਦੇ ਕੰਮ ਕਰਨ ਵਾਲੇ ਧਰਮੀ ਠਹਿਰਾਏ ਜਾਣਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਇਸ ਲਈ ਜੋ ਬਿਵਸਥਾ ਦੇ ਸੁਣਨ ਵਾਲੇ ਪਰਮੇਸ਼ੁਰ ਦੇ ਭਾਣੇ ਧਰਮੀ ਨਹੀਂ ਹੁੰਦੇ, ਪਰ ਬਿਵਸਥਾ ਤੇ ਚੱਲਣ ਵਾਲੇ ਧਰਮੀ ਠਹਿਰਾਏ ਜਾਣਗੇ। See the chapterਪਵਿੱਤਰ ਬਾਈਬਲ (Revised Common Language North American Edition)13 ਕਿਉਂਕਿ ਵਿਵਸਥਾ ਦੇ ਸੁਣਨ ਵਾਲੇ ਨਹੀਂ ਸਗੋਂ ਉਸ ਉੱਤੇ ਚੱਲਣ ਵਾਲੇ ਪਰਮੇਸ਼ਰ ਦੇ ਸਾਹਮਣੇ ਨੇਕ ਠਹਿਰਣਗੇ । See the chapterਪੰਜਾਬੀ ਮੌਜੂਦਾ ਤਰਜਮਾ13 ਇਹ ਉਹ ਲੋਕ ਨਹੀਂ ਹਨ ਜੋ ਬਿਵਸਥਾ ਨੂੰ ਸੁਣਦੇ ਹਨ, ਜਿਹੜੇ ਪਰਮੇਸ਼ਵਰ ਦੀ ਨਿਹਚਾ ਵਿੱਚ ਧਰਮੀ ਹਨ, ਪਰ ਇਹ ਉਹ ਲੋਕ ਹਨ ਜੋ ਨੇਮ ਦੀ ਪਾਲਣਾ ਕਰਦੇ ਹਨ ਅਤੇ ਉਹਨਾਂ ਨੂੰ ਧਰਮੀ ਠਹਿਰਾਇਆ ਜਾਂਦਾ ਹੈ। See the chapterਪਵਿੱਤਰ ਬਾਈਬਲ13 ਸ਼ਰ੍ਹਾ ਨੂੰ ਸੁਣਨ ਨਾਲ ਕੋਈ ਵੀ ਧਰਮੀ ਨਹੀਂ ਬਣ ਸੱਕਦਾ। ਸਿਰਫ਼ ਉਹੀ, ਜਿਹੜੇ ਉਹ ਕਰਦੇ ਹਨ ਜੋ ਸ਼ਰ੍ਹਾ ਆਖਦੀ ਹੈ ਧਰਮੀ ਠਹਿਰਾਏ ਜਾਣਗੇ। See the chapter |