Online Bible

- Advertisements -




ਰੋਮੀਆਂ 2:15 - Punjabi Standard Bible

15 ਉਹ ਬਿਵਸਥਾ ਦਾ ਕੰਮ ਆਪਣੇ ਦਿਲਾਂ 'ਤੇ ਲਿਖਿਆ ਵਿਖਾਉਂਦੇ ਹਨ ਅਤੇ ਉਨ੍ਹਾਂ ਦਾ ਵਿਵੇਕ ਵੀ ਗਵਾਹੀ ਦਿੰਦਾ ਹੈ ਅਤੇ ਉਨ੍ਹਾਂ ਦੇ ਵਿਚਾਰ ਇੱਕ ਦੂਜੇ ਨੂੰ ਦੋਸ਼ੀ ਜਾਂ ਨਿਰਦੋਸ਼ ਠਹਿਰਾਉਂਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਸੋ ਓਹ ਸ਼ਰਾ ਦਾ ਕੰਮ ਆਪਣੇ ਹਿਰਦਿਆ ਵਿੱਚ ਲਿਖਿਆ ਹੋਇਆ ਵਿਖਾਲਦੀਆਂ ਹਨ ਨਾਲੇ ਉਨ੍ਹਾਂ ਦਾ ਅੰਤਹਕਰਨ ਉਹ ਦੀ ਸਾਖੀ ਦਿੰਦਾ ਹੈ ਅਤੇ ਉਨ੍ਹਾਂ ਦੇ ਖਿਆਲ ਉਨ੍ਹਾਂ ਨੂੰ ਆਪੋ ਵਿੱਚੀਂ ਦੋਸ਼ੀ ਅਥਵਾ ਨਿਰਦੋਸ਼ੀ ਠਹਿਰਾਉਂਦੇ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਸੋ ਉਹ ਬਿਵਸਥਾ ਦੇ ਕੰਮ ਆਪਣੇ ਹਿਰਦਿਆਂ ਵਿੱਚ ਲਿਖਿਆ ਹੋਇਆ ਵਿਖਾਉਂਦੀਆ ਹਨ, ਨਾਲੇ ਉਨ੍ਹਾਂ ਦਾ ਵਿਵੇਕ ਇਸ ਦੀ ਗਵਾਹੀ ਦਿੰਦਾ ਹੈ ਅਤੇ ਉਨ੍ਹਾਂ ਦੇ ਖ਼ਿਆਲ ਉਨ੍ਹਾਂ ਨੂੰ ਆਪੋ ਵਿੱਚੀ ਦੋਸ਼ੀ ਤੇ ਨਿਰਦੋਸ਼ੀ ਠਹਿਰਾਉਂਦੇ ਹਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

15 ਇਸ ਤਰ੍ਹਾਂ ਉਹ ਆਪਣੇ ਆਚਰਣ ਰਾਹੀਂ ਪ੍ਰਗਟ ਕਰਦੇ ਹਨ ਕਿ ਜੋ ਕੁਝ ਵਿਵਸਥਾ ਚਾਹੁੰਦੀ ਹੈ, ਉਹ ਉਹਨਾਂ ਦੇ ਮਨਾਂ ਉੱਤੇ ਲਿਖਿਆ ਹੋਇਆ ਹੈ । ਉਹਨਾਂ ਦਾ ਅੰਤਹਕਰਨ ਵੀ ਇਸ ਗੱਲ ਦੀ ਗਵਾਹੀ ਦਿੰਦਾ ਹੈ ਕਿਉਂਕਿ ਉਹਨਾਂ ਦੇ ਵਿਚਾਰ ਕਦੀ ਉਹਨਾਂ ਨੂੰ ਦੋਸ਼ੀ ਅਤੇ ਕਦੀ ਨਿਰਦੋਸ਼ ਠਹਿਰਾਉਂਦੇ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

15 ਇਸ ਦੇ ਦੁਆਰਾ ਇਹ ਪ੍ਰਗਟ ਹੁੰਦਾ ਹੈ ਕਿ ਬਿਵਸਥਾ ਉਹਨਾਂ ਦੇ ਦਿਲਾਂ ਤੇ ਲਿਖੀ ਹੋਈ ਹੈ, ਉਹਨਾਂ ਦੇ ਜ਼ਮੀਰ ਵੀ ਗਵਾਹੀ ਦਿੰਦੇ ਹਨ, ਅਤੇ ਉਹਨਾਂ ਦੇ ਵਿਚਾਰ ਕਈ ਵਾਰ ਉਹਨਾਂ ਨੂੰ ਕਈ ਵਾਰ ਦੋਸ਼ੀ ਠਹਿਰਾਉਂਦੇ ਹਨ ਅਤੇ ਕਈ ਵਾਰ ਉਹਨਾਂ ਨੂੰ ਨਿਰਦੋਸ਼ੀ।

See the chapter Copy

ਪਵਿੱਤਰ ਬਾਈਬਲ

15 ਉਹ ਦਰਸ਼ਾਉਂਦੇ ਹਨ ਕਿ ਸ਼ਰ੍ਹਾ ਉਨ੍ਹਾਂ ਦੇ ਦਿਲਾਂ ਵਿੱਚ ਲਿਖੀ ਹੋਈ ਹੈ। ਉਹ ਇਸ ਨੂੰ ਆਪਣੀ ਭਾਵਨਾ ਦੁਆਰਾ ਸਹੀ ਅਤੇ ਗਲਤ ਦਰਸ਼ਾਉਂਦੇ ਹਨ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਗਲਤ ਕੀਤਾ, ਅਤੇ ਇਹ ਉਨ੍ਹਾਂ ਨੂੰ ਦੋਸ਼ੀ ਬਣਾਉਂਦਾ ਹੈ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਸਹੀ ਕੀਤਾ, ਅਤੇ ਇਹ ਉਨ੍ਹਾਂ ਨੂੰ ਨਿਰਦੋਸ਼ ਬਣਾਉਂਦੀਆਂ ਹਨ।

See the chapter Copy




ਰੋਮੀਆਂ 2:15

Follow us:

Advertisements


Advertisements