Online Bible

- Advertisements -




ਰੋਮੀਆਂ 2:16 - Punjabi Standard Bible

16 ਇਹ ਉਸ ਦਿਨ ਹੋਵੇਗਾ ਜਦੋਂ ਮੇਰੀ ਖੁਸ਼ਖ਼ਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਪਰਮੇਸ਼ਰ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਮੇਰੀ ਖੁਸ਼ ਖਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਉਂ ਕਰੇਗਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਉਸ ਦਿਨ ਵਿੱਚ ਪਰਮੇਸ਼ੁਰ ਮੇਰੀ ਖੁਸ਼ਖਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

16 ਇਹ ਸਭ ਉਸ ਦਿਨ ਹੋਵੇਗਾ ਜਦੋਂ ਸ਼ੁਭ ਸਮਾਚਾਰ ਦੇ ਅਨੁਸਾਰ ਜਿਸ ਦਾ ਮੈਂ ਪ੍ਰਚਾਰ ਕਰ ਰਿਹਾ ਹਾਂ, ਪਰਮੇਸ਼ਰ, ਯਿਸੂ ਮਸੀਹ ਦੇ ਦੁਆਰਾ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰਨਗੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

16 ਇਹ ਉਸ ਦਿਨ ਹੋਵੇਗਾ ਜਦੋਂ ਪਰਮੇਸ਼ਵਰ ਮੇਰੀ ਖੁਸ਼ਖ਼ਬਰੀ ਅਨੁਸਾਰ ਯਿਸ਼ੂ ਮਸੀਹ ਦੇ ਰਾਹੀਂ ਲੋਕਾਂ ਦੀਆਂ ਗੁਪਤ ਗੱਲਾਂ ਦਾ ਨਿਆਉਂ ਕਰੇਗਾ।

See the chapter Copy

ਪਵਿੱਤਰ ਬਾਈਬਲ

16 ਇਹ ਸਭ ਉਦੋਂ ਵਾਪਰੇਗਾ ਜਦੋਂ ਪਰਮੇਸ਼ੁਰ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ। ਖੁਸ਼ਖਬਰੀ ਦੇ ਅਨੁਸਾਰ ਮੈਂ ਪ੍ਰਚਾਰ ਕਰਦਾ ਹਾਂ। ਪਰਮੇਸ਼ੁਰ ਲੋਕਾਂ ਦਾ ਨਿਆਂ ਮਸੀਹ ਯਿਸੂ ਰਾਹੀਂ ਕਰੇਗਾ।

See the chapter Copy




ਰੋਮੀਆਂ 2:16

Follow us:

Advertisements


Advertisements