Online Bible

- Advertisements -




ਰੋਮੀਆਂ 2:18 - Punjabi Standard Bible

18 ਅਤੇ ਉਸ ਦੀ ਇੱਛਾ ਨੂੰ ਜਾਣਦਾ ਤੇ ਬਿਵਸਥਾ ਵਿੱਚੋਂ ਸਿੱਖਿਆ ਪਾ ਕੇ ਉੱਤਮ ਗੱਲਾਂ ਵਿੱਚ ਸਹਿਮਤ ਹੁੰਦਾ ਹੈਂ

See the chapter Copy

ਪਵਿੱਤਰ ਬਾਈਬਲ O.V. Bible (BSI)

18 ਅਤੇ ਉਹ ਦੀ ਇੱਛਿਆ ਨੂੰ ਜਾਣਦਾ ਹੈਂ ਅਤੇ ਸ਼ਰਾ ਦੀ ਸਿੱਖਿਆ ਲੈ ਕੇ ਚੰਗ ਚੰਗੇਰੀਆਂ ਗੱਲਾਂ ਨੂੰ ਪਸੰਦ ਕਰਦਾ ਹੈਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਅਤੇ ਉਹ ਦੀ ਇੱਛਾ ਨੂੰ ਜਾਣਦਾ ਹੈਂ, ਅਤੇ ਬਿਵਸਥਾ ਦੀ ਸਿੱਖਿਆ ਲੈ ਕੇ ਚੰਗੀਆਂ-ਚੰਗੀਆਂ ਗੱਲਾਂ ਨੂੰ ਪਸੰਦ ਕਰਦਾ ਹੈਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

18 ਤੂੰ ਪਰਮੇਸ਼ਰ ਦੀ ਇੱਛਾ ਨੂੰ ਜਾਣਦਾ ਹੈਂ ਅਤੇ ਸੱਚ ਦੀ ਪਛਾਣ ਕਰ ਸਕਦਾ ਹੈਂ ਕਿਉਂਕਿ ਤੂੰ ਵਿਵਸਥਾ ਦੀ ਸਿੱਖਿਆ ਲਈ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

18 ਜੇ ਤੁਸੀਂ ਪਰਮੇਸ਼ਵਰ ਦੀ ਇੱਛਾ ਨੂੰ ਅਤੇ ਚੰਗੀਆਂ ਗੱਲਾਂ ਨੂੰ ਜਾਣਦੇ ਹੋ ਕਿਉਂਕਿ ਤੁਹਾਨੂੰ ਇਹ ਦੀ ਸਿੱਖਿਆ ਬਿਵਸਥਾ ਦੁਆਰਾ ਮਿਲੀ ਹੈ;

See the chapter Copy

ਪਵਿੱਤਰ ਬਾਈਬਲ

18 ਤੁਸੀਂ ਜਾਣਦੇ ਹੋ ਕਿ ਪਰਮੇਸ਼ੁਰ ਤੁਹਾਥੋਂ ਕੀ ਕਰਾਉਣਾ ਚਾਹੁੰਦਾ ਹੈ, ਅਤੇ ਤੁਸੀਂ ਜਾਣਦੇ ਹੋ ਕਿ ਕਿਹੜੀਆਂ ਗੱਲਾਂ ਮਹਤਵਪੂਰਣ ਹਨ ਕਿਉਂਕਿ ਤੁਹਾਡੇ ਕੋਲ ਸ਼ਰ੍ਹਾ ਦੀ ਅਗਵਾਈ ਹੈ।

See the chapter Copy




ਰੋਮੀਆਂ 2:18

Follow us:

Advertisements


Advertisements