Online Bible

- Advertisements -




ਰੋਮੀਆਂ 2:19 - Punjabi Standard Bible

19 ਅਤੇ ਤੈਨੂੰ ਭਰੋਸਾ ਹੈ ਕਿ ਤੂੰ ਅੰਨ੍ਹਿਆਂ ਦਾ ਮਾਰਗਦਰਸ਼ਕ ਅਤੇ ਜਿਹੜੇ ਹਨੇਰੇ ਵਿੱਚ ਹਨ ਉਨ੍ਹਾਂ ਦਾ ਚਾਨਣ

See the chapter Copy

ਪਵਿੱਤਰ ਬਾਈਬਲ O.V. Bible (BSI)

19 ਅਤੇ ਤੈਨੂੰ ਪਰਤੀਤ ਹੈ ਭਈ ਮੈਂ ਅੰਨ੍ਹਿਆਂ ਨੂੰ ਰਾਹ ਦੱਸਣ ਵਾਲਾ ਅਤੇ ਜਿਹੜੇ ਅਨ੍ਹੇਰੇ ਵਿੱਚ ਹਨ ਓਹਨਾਂ ਦਾ ਚਾਨਣ ਹਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਅਤੇ ਤੈਨੂੰ ਵਿਸ਼ਵਾਸ ਹੈ ਕਿ ਮੈਂ ਅੰਨ੍ਹਿਆਂ ਨੂੰ ਰਾਹ ਦੱਸਣ ਵਾਲਾ ਅਤੇ ਜਿਹੜੇ ਹਨ੍ਹੇਰੇ ਵਿੱਚ ਹਨ ਉਹਨਾਂ ਦਾ ਚਾਨਣ ਹਾਂ

See the chapter Copy

ਪਵਿੱਤਰ ਬਾਈਬਲ (Revised Common Language North American Edition)

19 ਤੂੰ ਅੰਨ੍ਹਿਆਂ ਨੂੰ ਰਾਹ ਪਾਉਣ ਵਾਲਾ, ਹਨੇਰੇ ਵਿੱਚ ਰਹਿਣ ਵਾਲਿਆਂ ਲਈ ਚਾਨਣ,

See the chapter Copy

ਪੰਜਾਬੀ ਮੌਜੂਦਾ ਤਰਜਮਾ

19 ਅਗਰ ਤੁਹਾਨੂੰ ਯਕੀਨ ਹੈ ਕਿ ਤੁਸੀਂ ਅੰਨ੍ਹੀਆਂ ਲਈ ਮਾਰਗ ਦਰਸ਼ਕ ਹੋ ਅਤੇ ਹਨੇਰੇ ਵਿੱਚ ਗੁੰਮ ਚੁੱਕੇ ਲੋਕਾਂ ਲਈ ਚਾਨਣ ਹੋ।

See the chapter Copy

ਪਵਿੱਤਰ ਬਾਈਬਲ

19 ਤੁਸੀਂ ਸੋਚਦੇ ਹੋ ਕਿ ਤੁਸੀਂ ਉਨ੍ਹਾਂ ਲਈ ਮਾਰਗ ਦਰਸ਼ਕ ਹੋ, ਜਿਹੜੇ ਅੰਨ੍ਹੇ ਹਨ, ਅਤੇ ਉਨ੍ਹਾਂ ਲਈ ਰੌਸ਼ਨੀ ਹੋ, ਜਿਹੜੇ ਹਨੇਰੇ ਵਿੱਚ ਹਨ।

See the chapter Copy




ਰੋਮੀਆਂ 2:19

Follow us:

Advertisements


Advertisements