ਰੋਮੀਆਂ 2:20 - Punjabi Standard Bible20 ਅਤੇ ਨਿਰਬੁੱਧੀਆਂ ਨੂੰ ਸਿਖਾਉਣ ਵਾਲਾ ਅਤੇ ਬਾਲਕਾਂ ਦਾ ਸਿੱਖਿਅਕ ਹੈਂ ਅਤੇ ਬਿਵਸਥਾ ਵਿੱਚ ਤੇਰੇ ਕੋਲ ਗਿਆਨ ਅਤੇ ਸਚਾਈ ਦਾ ਸਰੂਪ ਹੈ, See the chapterਪਵਿੱਤਰ ਬਾਈਬਲ O.V. Bible (BSI)20 ਅਤੇ ਨਦਾਨਾਂ ਨੂੰ ਸਿੱਖਿਆ ਦੇਣ ਵਾਲਾ ਅਤੇ ਬਾਲਕਾਂ ਦਾ ਉਸਤਾਦ ਹਾਂ ਅਤੇ ਗਿਆਨ ਅਰ ਸਤ ਦਾ ਸਰੂਪ ਜੋ ਸ਼ਰਾ ਵਿੱਚ ਹੈ ਮੇਰੇ ਕੋਲ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਅਤੇ ਨਦਾਨਾਂ ਨੂੰ ਸਿੱਖਿਆ ਦੇਣ ਵਾਲਾ ਅਤੇ ਬਾਲਕਾਂ ਦਾ ਉਸਤਾਦ ਹਾਂ ਅਤੇ ਗਿਆਨ ਅਤੇ ਸੱਚ ਦਾ ਸਰੂਪ ਜੋ ਬਿਵਸਥਾ ਵਿੱਚ ਹੈ ਮੇਰੇ ਕੋਲ ਹੈ। See the chapterਪਵਿੱਤਰ ਬਾਈਬਲ (Revised Common Language North American Edition)20 ਮੂਰਖਾਂ ਦਾ ਸਿੱਖਿਅਕ ਅਤੇ ਅਗਿਆਨੀਆਂ ਦਾ ਗੁਰੂ ਹੈਂ । ਤੂੰ ਸਮਝਦਾ ਹੈਂ ਕਿ ਵਿਵਸਥਾ ਵਿੱਚ ਤੈਨੂੰ ਗਿਆਨ ਅਤੇ ਸੱਚ ਦਾ ਪ੍ਰਤੱਖ ਰੂਪ ਪ੍ਰਾਪਤ ਹੋਇਆ ਹੈ । See the chapterਪੰਜਾਬੀ ਮੌਜੂਦਾ ਤਰਜਮਾ20 ਤੁਸੀਂ ਸੋਚਦੇ ਹੋ ਕਿ ਤੁਸੀਂ ਅਣਜਾਣ ਲੋਕਾਂ ਨੂੰ ਸਿਖਾ ਸਕਦੇ ਹੋ ਅਤੇ ਬੱਚਿਆਂ ਨੂੰ ਪਰਮੇਸ਼ਵਰ ਦੇ ਮਾਰਗ ਦੱਸ ਸਕਦੇ ਹੋ। ਕਿਉਂਕਿ ਤੁਸੀਂ ਨਿਸ਼ਚਤ ਹੋ ਕਿ ਪਰਮੇਸ਼ਵਰ ਦੀ ਬਿਵਸਥਾ ਤੁਹਾਨੂੰ ਪੂਰਾ ਗਿਆਨ ਅਤੇ ਸੱਚਾਈ ਦਿੰਦੀ ਹੈ। See the chapterਪਵਿੱਤਰ ਬਾਈਬਲ20 ਤੁਸੀਂ ਸੋਚਦੇ ਹੋ ਕਿ ਤੁਸੀਂ ਮੂਰੱਖਾਂ ਨੂੰ ਕੀ ਠੀਕ ਹੈ ਦੀ ਪਛਾਣ ਕਰਵਾ ਸੱਕਦੇ ਹੋ। ਅਤੇ ਇਹ ਵੀ ਸੋਚਦੇ ਹੋ ਤੁਸੀਂ ਨਵੇਂ ਵਿਦਿਆਰਥੀਆਂ ਲਈ ਅਧਿਆਪਕ ਹੋ। ਤੁਹਾਡੇ ਕੋਲ ਸ਼ਰ੍ਹਾ ਹੈ, ਇਸ ਲਈ ਤੁਸੀਂ ਸੋਚ ਰਹੇ ਹੋ ਕਿ ਤੁਸੀਂ ਸਭ ਕੁਝ ਜਾਣਦੇ ਹੋ ਅਤੇ ਤੁਹਾਡੇ ਕੋਲ ਸਾਰੇ ਸੱਚ ਹਨ। See the chapter |