Online Bible

- Advertisements -




ਰੋਮੀਆਂ 2:21 - Punjabi Standard Bible

21 ਤਾਂ ਤੂੰ ਜਿਹੜਾ ਦੂਜਿਆਂ ਨੂੰ ਸਿਖਾਉਂਦਾ ਹੈਂ, ਕੀ ਤੂੰ ਆਪਣੇ ਆਪ ਨੂੰ ਨਹੀਂ ਸਿਖਾਉਂਦਾ? ਤੂੰ ਜਿਹੜਾ ਚੋਰੀ ਨਾ ਕਰਨ ਦਾ ਪ੍ਰਚਾਰ ਕਰਦਾ ਹੈਂ, ਕੀ ਆਪ ਹੀ ਚੋਰੀ ਕਰਦਾ ਹੈਂ?

See the chapter Copy

ਪਵਿੱਤਰ ਬਾਈਬਲ O.V. Bible (BSI)

21 ਤਾਂ ਫੇਰ ਤੂੰ ਜਿਹੜਾ ਦੂਏ ਨੂੰ ਸਿਖਾਲਦਾ ਹੈਂ ਕੀ ਆਪਣੇ ਆਪ ਨੂੰ ਨਹੀਂ ਸਿਖਾਲਦਾ? ਤੂੰ ਜਿਹੜਾ ਉਪਦੇਸ਼ ਕਰਦਾ ਹੈਂ ਭਈ ਚੋਰੀ ਨਾ ਕਰਨੀ ਕੀ ਆਪ ਹੀ ਚੋਰੀ ਕਰਦਾ ਹੈਂ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਤਾਂ ਫੇਰ ਤੂੰ ਜੋ ਦੂਜੇ ਨੂੰ ਸਿਖਾਉਂਦਾ ਹੈਂ, ਕੀ ਉਹ ਆਪਣੇ ਆਪ ਨੂੰ ਨਹੀਂ ਸਿਖਾਉਂਦਾ? ਤੂੰ ਜੋ ਉਪਦੇਸ਼ ਕਰਦਾ ਹੈਂ ਕਿ ਚੋਰੀ ਨਾ ਕਰ, ਫਿਰ ਤੂੰ ਆਪ ਕਿਉਂ ਚੋਰੀ ਕਰਦਾ ਹੈਂ?

See the chapter Copy

ਪਵਿੱਤਰ ਬਾਈਬਲ (Revised Common Language North American Edition)

21 ਫਿਰ ਤੂੰ ਜਿਹੜਾ ਦੂਜਿਆਂ ਨੂੰ ਸਿੱਖਿਆ ਦਿੰਦਾ ਹੈਂ, ਕੀ ਤੂੰ ਆਪਣੇ ਆਪ ਨੂੰ ਸਿੱਖਿਆ ਨਹੀਂ ਦਿੰਦਾ ? ਤੂੰ ਪ੍ਰਚਾਰ ਕਰਦਾ ਹੈਂ, “ਚੋਰੀ ਨਾ ਕਰੋ” ਪਰ ਕੀ ਤੂੰ ਆਪ ਹੀ ਚੋਰੀ ਨਹੀਂ ਕਰਦਾ ?

See the chapter Copy

ਪੰਜਾਬੀ ਮੌਜੂਦਾ ਤਰਜਮਾ

21 ਤੁਸੀਂ, ਫਿਰ ਜੋ ਦੂਜਿਆਂ ਨੂੰ ਸਿਖਾਉਂਦਾ ਹੈ, ਕੀ ਤੁਸੀਂ ਆਪਣੇ ਆਪ ਨੂੰ ਨਹੀਂ ਸਿਖਾਉਂਦੇ? ਤੁਸੀਂ ਜੋ ਚੋਰੀ ਦੇ ਵਿਰੁੱਧ ਪ੍ਰਚਾਰ ਕਰਦੇ ਹੋ, ਕੀ ਤੁਸੀਂ ਚੋਰੀ ਕਰਦੇ ਹੋ?

See the chapter Copy

ਪਵਿੱਤਰ ਬਾਈਬਲ

21 ਤਾਂ ਤੁਸੀਂ ਜੋ ਦੂਜਿਆਂ ਨੂੰ ਉਪਦੇਸ਼ ਦਿੰਦੇ ਹੋ, ਤੁਸੀਂ ਆਪਣੇ-ਆਪ ਨੂੰ ਕਿਉਂ ਨਹੀਂ ਸਿੱਖਾਉਂਦੇ? ਤੁਸੀਂ ਜੋ ਦੂਜਿਆਂ ਨੂੰ ਚੋਰੀ ਨਾ ਕਰਨ ਵਾਸਤੇ ਆਖਦੇ ਹੋ ਕੀ ਤੁਸੀਂ ਚੋਰੀ ਨਹੀਂ ਕਰਦੇ ਹੋ?

See the chapter Copy




ਰੋਮੀਆਂ 2:21

Follow us:

Advertisements


Advertisements