ਰੋਮੀਆਂ 2:22 - Punjabi Standard Bible22 ਤੂੰ ਜਿਹੜਾ ਕਹਿੰਦਾ ਹੈਂ ਕਿ ਵਿਭਚਾਰ ਨਾ ਕਰ, ਕੀ ਆਪ ਹੀ ਵਿਭਚਾਰ ਕਰਦਾ ਹੈਂ? ਤੂੰ ਜਿਹੜਾ ਮੂਰਤੀਆਂ ਤੋਂ ਘਿਰਣਾ ਕਰਦਾ ਹੈਂ, ਕੀ ਆਪ ਹੀ ਮੰਦਰਾਂ ਨੂੰ ਲੁੱਟਦਾ ਹੈਂ? See the chapterਪਵਿੱਤਰ ਬਾਈਬਲ O.V. Bible (BSI)22 ਤੂੰ ਜਿਹੜਾ ਆਖਦਾ ਹੈਂ ਭਈ ਜ਼ਨਾਹ ਨਾ ਕਰਨਾ ਕੀ ਆਪ ਹੀ ਜ਼ਨਾਹ ਕਰਦਾ ਹੈਂ? ਤੂੰ ਜਿਹੜਾ ਮੂਰਤੀਆਂ ਤੋਂ ਘਿਣ ਕਰਦਾ ਹੈਂ ਕੀ ਆਪੇ ਮੰਦਰਾਂ ਨੂੰ ਲੁੱਟਦਾ ਹੈਂ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਤੂੰ ਜੋ ਆਖਦਾ ਹੈਂ ਕਿ, ਵਿਭਚਾਰ ਨਾ ਕਰਨਾ, ਫਿਰ ਤੂੰ ਆਪ ਕਿਉਂ ਵਿਭਚਾਰ ਕਰਦਾ ਹੈਂ? ਤੂੰ ਜੋ ਮੂਰਤੀਆਂ ਤੋਂ ਨਫ਼ਰਤ ਕਰਦਾ ਹੈਂ, ਫਿਰ ਤੂੰ ਆਪ ਕਿਉਂ ਹੈਕਲਾਂ ਨੂੰ ਲੁੱਟਦਾ ਹੈਂ? See the chapterਪਵਿੱਤਰ ਬਾਈਬਲ (Revised Common Language North American Edition)22 ਤੂੰ ਕਹਿੰਦਾ ਹੈਂ, “ਵਿਭਚਾਰ ਨਾ ਕਰੋ” ਪਰ ਕੀ ਤੂੰ ਆਪ ਵਿਭਚਾਰ ਨਹੀਂ ਕਰਦਾ ? ਤੂੰ ਮੂਰਤੀਆਂ ਨੂੰ ਨਫ਼ਰਤ ਕਰਦਾ ਹੈਂ ਪਰ ਕੀ ਤੂੰ ਆਪ ਹੀ ਮੰਦਰਾਂ ਨੂੰ ਨਹੀਂ ਲੁੱਟਦਾ ? See the chapterਪੰਜਾਬੀ ਮੌਜੂਦਾ ਤਰਜਮਾ22 ਤੁਸੀਂ ਜੋ ਕਹਿੰਦੇ ਹੋ ਕਿ ਲੋਕਾਂ ਨੂੰ ਹਰਾਮਕਾਰੀ ਨਹੀਂ ਕਰਨੀ ਚਾਹੀਦੀ, ਕੀ ਤੁਸੀਂ ਵਿਭਚਾਰ ਕਰਦੇ ਹੋ? ਤੁਸੀਂ ਮੂਰਤੀਆਂ ਨੂੰ ਨਫ਼ਰਤ ਕਰਦੇ ਹੋ, ਕੀ ਤੁਸੀਂ ਮੰਦਰਾਂ ਨੂੰ ਲੁੱਟਦੇ ਹੋ? See the chapterਪਵਿੱਤਰ ਬਾਈਬਲ22 ਤੁਸੀਂ ਜੋ ਦੂਜਿਆਂ ਨੂੰ ਆਖਦੇ ਹੋ ਬਦਕਾਰੀ ਦਾ ਪਾਪ ਨਾ ਕਰੋ, ਕੀ ਤੁਸੀਂ ਨਹੀਂ ਕਰਦੇ? ਤੁਸੀਂ ਮੂਰਤੀਆਂ, ਨੂੰ ਘਿਰਣਾ ਕਰਦੇ ਹੋ ਪਰ ਮੰਦਰਾਂ ਵਿੱਚੋਂ ਚੁਰਾਉਂਦੇ ਹੋ। See the chapter |