Online Bible

- Advertisements -




ਰੋਮੀਆਂ 2:23 - Punjabi Standard Bible

23 ਤੂੰ ਜਿਹੜਾ ਬਿਵਸਥਾ 'ਤੇ ਘਮੰਡ ਕਰਦਾ ਹੈਂ, ਕੀ ਤੂੰ ਬਿਵਸਥਾ ਦੀ ਉਲੰਘਣਾ ਕਰਕੇ ਪਰਮੇਸ਼ਰ ਦਾ ਨਿਰਾਦਰ ਕਰਦਾ ਹੈਂ?

See the chapter Copy

ਪਵਿੱਤਰ ਬਾਈਬਲ O.V. Bible (BSI)

23 ਤੂੰ ਜਿਹੜਾ ਸ਼ਰਾ ਉੱਤੇ ਘਮੰਡ ਕਰਦਾ ਹੈਂ ਕੀ ਤੂੰ ਸ਼ਰਾ ਦੇ ਉਲੰਘਣ ਕਰ ਕੇ ਪਰਮੇਸ਼ੁਰ ਦਾ ਅਪਮਾਨ ਕਰਦਾ ਹੈ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਤੂੰ ਜੋ ਬਿਵਸਥਾ ਉੱਤੇ ਘਮੰਡ ਕਰਦਾ ਹੈਂ, ਫਿਰ ਤੂੰ ਕਿਉਂ ਬਿਵਸਥਾ ਦੀ ਉਲੰਘਣਾ ਕਰ ਕੇ ਪਰਮੇਸ਼ੁਰ ਦਾ ਅਪਮਾਨ ਕਰਦਾ ਹੈਂ?

See the chapter Copy

ਪਵਿੱਤਰ ਬਾਈਬਲ (Revised Common Language North American Edition)

23 ਤੂੰ ਵਿਵਸਥਾ ਉੱਤੇ ਘਮੰਡ ਕਰਦਾ ਹੈਂ ਪਰ ਕੀ ਤੂੰ ਆਪ ਉਸ ਦੀ ਉਲੰਘਣਾ ਕਰ ਕੇ ਪਰਮੇਸ਼ਰ ਦਾ ਅਪਮਾਨ ਨਹੀਂ ਕਰਦਾ ?

See the chapter Copy

ਪੰਜਾਬੀ ਮੌਜੂਦਾ ਤਰਜਮਾ

23 ਤੁਸੀਂ ਲੋਕ ਜੋ ਬਿਵਸਥਾ ਉੱਤੇ ਘਮੰਡ ਕਰਦੇ ਹੋ, ਪਰ ਕੀ ਤੁਸੀਂ ਬਿਵਸਥਾ ਨੂੰ ਤੋੜਦੇ ਹੋ ਅਤੇ ਪਰਮੇਸ਼ਵਰ ਦੀ ਬੇਅਦਬੀ ਕਰਦੇ ਹੋ?

See the chapter Copy

ਪਵਿੱਤਰ ਬਾਈਬਲ

23 ਤੁਸੀਂ ਪਰਮੇਸ਼ੁਰ ਦੀ ਸ਼ਰ੍ਹਾ ਬਾਰੇ ਸ਼ੇਖੀ ਮਾਰਦੇ ਹੋ ਪਰ ਤੁਸੀਂ ਪਰਮੇਸ਼ੁਰ ਦਾ ਨੇਮ ਤੋੜਦੇ ਹੋ ਅਤੇ ਪਰਮੇਸ਼ੁਰ ਨੂੰ ਸ਼ਰਮਸਾਰੀ ਲਿਆਉਂਦੇ ਹੋ।

See the chapter Copy




ਰੋਮੀਆਂ 2:23

Follow us:

Advertisements


Advertisements