ਰੋਮੀਆਂ 2:24 - Punjabi Standard Bible24 ਜਿਵੇਂ ਲਿਖਿਆ ਹੈ:“ਤੁਹਾਡੇ ਕਾਰਨ ਪਰਾਈਆਂ ਕੌਮਾਂ ਵਿੱਚ ਪਰਮੇਸ਼ਰ ਦੇ ਨਾਮ ਦੀ ਨਿੰਦਾ ਹੁੰਦੀ ਹੈ।” See the chapterਪਵਿੱਤਰ ਬਾਈਬਲ O.V. Bible (BSI)24 ਜਿਵੇਂ ਲਿਖਿਆ ਹੋਇਆ ਹੈ ਭਈ ਪਰਾਈਆਂ ਕੌਮਾਂ ਦੇ ਵਿੱਚ ਤੁਹਾਡੇ ਕਾਰਨ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਹੁੰਦੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਜਿਵੇਂ ਲਿਖਿਆ ਹੋਇਆ ਹੈ ਕਿ ਪਰਾਈਆਂ ਕੌਮਾਂ ਦੇ ਵਿੱਚ ਤੁਹਾਡੇ ਕਾਰਨ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਹੁੰਦੀ ਹੈ। See the chapterਪਵਿੱਤਰ ਬਾਈਬਲ (Revised Common Language North American Edition)24 ਜਿਸ ਤਰ੍ਹਾਂ ਪਵਿੱਤਰ-ਗ੍ਰੰਥ ਵਿੱਚ ਲਿਖਿਆ ਹੈ, “ਤੁਹਾਡੇ ਕਾਰਨ ਪਰਾਈਆਂ ਕੌਮਾਂ ਵਿੱਚ ਪਰਮੇਸ਼ਰ ਦੇ ਨਾਮ ਦੀ ਨਿੰਦਾ ਹੁੰਦੀ ਹੈ ।” See the chapterਪੰਜਾਬੀ ਮੌਜੂਦਾ ਤਰਜਮਾ24 ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਲਿਖਿਆ ਹੋਇਆ ਹੈ: “ਪਰਾਈਆਂ ਕੌਮਾਂ ਵਿੱਚ ਤੁਹਾਡੇ ਕਾਰਣ ਪਰਮੇਸ਼ਵਰ ਦੇ ਨਾਮ ਦੀ ਆਲੋਚਨਾ ਹੁੰਦੀ ਹੈ।” See the chapterਪਵਿੱਤਰ ਬਾਈਬਲ24 ਇਹ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਤੁਹਾਡੇ ਕਾਰਣ ਗੈਰ-ਯਹੂਦੀ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਦੇ ਹਨ।” See the chapter |