ਰੋਮੀਆਂ 2:25 - Punjabi Standard Bible25 ਕਿਉਂਕਿ ਜੇ ਤੂੰ ਬਿਵਸਥਾ ਦੀ ਪਾਲਣਾ ਕਰਦਾ ਹੈਂ ਤਾਂ ਹੀ ਸੁੰਨਤ ਦਾ ਲਾਭ ਹੈ; ਪਰ ਜੇ ਤੂੰ ਬਿਵਸਥਾ ਦਾ ਉਲੰਘਣ ਕਰਦਾ ਹੈਂ ਤਾਂ ਤੇਰੀ ਸੁੰਨਤ ਅਸੁੰਨਤ ਠਹਿਰੀ। See the chapterਪਵਿੱਤਰ ਬਾਈਬਲ O.V. Bible (BSI)25 ਸੁੰਨਤ ਤੋਂ ਤਾਂ ਲਾਭ ਹੈ ਜੇ ਤੂੰ ਸ਼ਰਾ ਉੱਤੇ ਤੁਰੇਂ ਪਰ ਜੇ ਤੂੰ ਸ਼ਰਾਂ ਦਾ ਉਲੰਘਣ ਵਾਲਾ ਹੋਵੇਂ ਤਾਂ ਤੇਰੀ ਸੁੰਨਤ ਅਸੁੰਨਤ ਹੋ ਗਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਸੁੰਨਤ ਤੋਂ ਤਾਂ ਲਾਭ ਹੈ, ਜੇ ਤੂੰ ਬਿਵਸਥਾ ਦੀ ਪਾਲਨਾ ਕਰੇਂ ਜੇ ਤੂੰ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੋਵੇਂ ਤਾਂ ਤੇਰੀ ਸੁੰਨਤ ਤੋਂ ਕੀ ਲਾਭ। See the chapterਪਵਿੱਤਰ ਬਾਈਬਲ (Revised Common Language North American Edition)25 ਸੁੰਨਤ ਦਾ ਲਾਭ ਤਾਂ ਹੈ, ਜੇਕਰ ਤੂੰ ਵਿਵਸਥਾ ਉੱਤੇ ਚੱਲੇਂ ਪਰ ਜੇਕਰ ਤੂੰ ਵਿਵਸਥਾ ਦੀ ਉਲੰਘਣਾ ਕਰੇਂ ਤਾਂ ਤੇਰੀ ਸੁੰਨਤ ਨਾ ਹੋਣ ਦੇ ਬਰਾਬਰ ਹੈ । See the chapterਪੰਜਾਬੀ ਮੌਜੂਦਾ ਤਰਜਮਾ25 ਜੇ ਤੁਸੀਂ ਬਿਵਸਥਾ ਦੀ ਪਾਲਣਾ ਕਰਦੇ ਹੋ ਤਾਂ ਸੁੰਨਤ ਦੀ ਬਹੁਤ ਮਹੱਤਤਾ ਹੈ, ਪਰ ਜੇ ਤੁਸੀਂ ਬਿਵਸਥਾ ਨੂੰ ਤੋੜਦੇ ਹੋ, ਤਾਂ ਤੁਹਾਡੀ ਸੁੰਨਤ ਨਾ ਹੋਣ ਦੇ ਬਰਾਬਰ ਹੈ। See the chapterਪਵਿੱਤਰ ਬਾਈਬਲ25 ਜੇਕਰ ਤੁਸੀਂ ਸ਼ਰ੍ਹਾ ਦਾ ਅਨੁਸਰਣ ਕਰਦੇ ਹੋ ਤਾਂ ਤੁਹਾਡੀ ਸੁੰਨਤ ਦਾ ਅਰਥ ਹੈ। ਪਰ ਜੇਕਰ ਤੁਸੀਂ ਸ਼ਰ੍ਹਾ ਤੋੜਦੇ ਹੋ, ਤਾਂ ਤੁਸੀਂ ਅਸੁੰਨਤੀਆਂ ਵਾਂਗ ਸਮਝੇ ਜਾਵੋਂਗੇ। See the chapter |