ਰੋਮੀਆਂ 2:27 - Punjabi Standard Bible27 ਅਤੇ ਜਿਹੜਾ ਸਰੀਰਕ ਤੌਰ 'ਤੇ ਅਸੁੰਨਤੀ ਹੈ ਪਰ ਬਿਵਸਥਾ ਦੀ ਪਾਲਣਾ ਕਰਦਾ ਹੈ, ਉਹ ਤੈਨੂੰ ਜਿਸ ਨੇ ਲਿਖਤੀ ਬਿਵਸਥਾ ਪਾਈ ਹੈ ਅਤੇ ਸੁੰਨਤ ਦੇ ਬਾਵਜੂਦ ਬਿਵਸਥਾ ਦਾ ਉਲੰਘਣ ਕਰਦਾ ਹੈਂ, ਦੋਸ਼ੀ ਠਹਿਰਾਵੇਗਾ। See the chapterਪਵਿੱਤਰ ਬਾਈਬਲ O.V. Bible (BSI)27 ਅਤੇ ਜਿਹੜੇ ਸੁਭਾਉ ਤੋਂ ਅਸੁੰਨਤੀ ਹਨ ਜੇ ਓਹ ਸ਼ਰਾ ਨੂੰ ਪੂਰੀ ਕਰਨ ਤਾਂ ਕੀ ਓਹ ਤੈਨੂੰ ਜਿਹੜਾ ਲਿਖਤਾਂ ਅਤੇ ਸੁੰਨਤ ਦੇ ਹੁੰਦੇ ਸੁੰਦੇ ਸ਼ਰਾ ਦਾ ਉਲੰਘਣ ਵਾਲਾ ਹੈਂ ਦੋਸ਼ੀ ਨਾ ਠਹਿਰਾਉਣਗੇ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਅਤੇ ਜਿਹੜੇ ਸੁਭਾਓ ਤੋਂ ਅਸੁੰਨਤੀ ਹਨ ਜੇ ਉਹ ਬਿਵਸਥਾ ਨੂੰ ਪੂਰੀ ਕਰਨ ਤਾਂ ਕੀ ਉਹ ਤੈਨੂੰ ਜਿਹੜਾ ਲਿਖਤਾਂ ਅਤੇ ਸੁੰਨਤ ਦੇ ਹੁੰਦੇ ਹੋਇਆ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੈਂ, ਦੋਸ਼ੀ ਨਾ ਠਹਿਰਾਉਣਗੇ? See the chapterਪਵਿੱਤਰ ਬਾਈਬਲ (Revised Common Language North American Edition)27 ਉਹ ਜਿਹੜਾ ਸਰੀਰਕ ਤੌਰ ਤੇ ਅਸੁੰਨਤੀ ਹੋ ਕੇ ਵੀ ਵਿਵਸਥਾ ਦੀ ਪੂਰੀ ਪੂਰੀ ਪਾਲਣਾ ਕਰਦਾ ਹੈ, ਤੁਹਾਨੂੰ ਜਿਹਨਾਂ ਕੋਲ ਵਿਵਸਥਾ ਹੈ ਅਤੇ ਜਿਹੜੇ ਸੁੰਨਤੀ ਹੋ ਕੇ ਵੀ ਵਿਵਸਥਾ ਦੀ ਉਲੰਘਣਾ ਕਰਦੇ ਹੋ, ਦੋਸ਼ੀ ਠਹਿਰਾਏਗਾ । See the chapterਪੰਜਾਬੀ ਮੌਜੂਦਾ ਤਰਜਮਾ27 ਜਿਸਦਾ ਸਰੀਰਕ ਤੌਰ ਤੇ ਸੁੰਨਤ ਨਹੀਂ ਕੀਤਾ ਜਾਂਦਾ ਅਤੇ ਫਿਰ ਵੀ ਬਿਵਸਥਾ ਦੀ ਪਾਲਣਾ ਕਰਦਾ ਹੈ ਉਹ ਤੁਹਾਨੂੰ ਦੋਸ਼ੀ ਠਹਿਰਾਵੇਗਾ ਕਿਉਂ ਜੋ ਤੁਹਾਡੇ ਕੋਲ ਬਿਵਸਥਾ ਹੋਣ ਅਤੇ ਸੁੰਨਤ ਹੋਣ ਦੇ ਬਾਵਜੂਦ ਵੀ ਬਿਵਸਥਾ ਨੂੰ ਤੋੜਦੇ ਹੋ। See the chapterਪਵਿੱਤਰ ਬਾਈਬਲ27 ਤੁਸਾਂ ਯਹੂਦੀਆਂ ਕੋਲ ਲਿਖੀ ਹੋਈ ਸ਼ਰ੍ਹਾ ਹੈ, ਅਤੇ ਤੁਹਾਡੀ ਸੁੰਨਤ ਹੋਈ ਵੀ ਹੈ, ਪਰ ਤੁਸੀਂ ਸ਼ਰ੍ਹਾ ਨੂੰ ਤੋੜਦੇ ਹੋ। ਸੋ ਜਿਹੜੇ ਲੋਕਾਂ ਦੀ ਸੁੰਨਤ ਉਨ੍ਹਾਂ ਦੇ ਸਰੀਰ ਵਿੱਚ ਨਹੀਂ ਹੋਈ ਪਰ ਹਾਲੇ ਵੀ ਸ਼ਰ੍ਹਾ ਨੂੰ ਮੰਨਦੇ ਹਨ, ਸਾਬਤ ਕਰੇਗਾ ਕਿ ਤੁਸੀਂ ਦੋਸ਼ੀ ਹੋ। See the chapter |