Online Bible

- Advertisements -




ਰੋਮੀਆਂ 2:29 - Punjabi Standard Bible

29 ਪਰ ਯਹੂਦੀ ਉਹ ਹੈ ਜਿਹੜਾ ਅੰਦਰੋਂ ਯਹੂਦੀ ਹੈ ਅਤੇ ਸੁੰਨਤ ਉਹ ਹੈ ਜਿਹੜੀ ਲਿਖਤ ਦੁਆਰਾ ਨਹੀਂ ਸਗੋਂ ਆਤਮਾ ਦੁਆਰਾ ਮਨ ਦੀ ਹੁੰਦੀ ਹੈ, ਜਿਸ ਦੀ ਸੋਭਾ ਮਨੁੱਖਾਂ ਵੱਲੋਂ ਨਹੀਂ ਪਰ ਪਰਮੇਸ਼ਰ ਵੱਲੋਂ ਹੁੰਦੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

29 ਸਗੋਂ ਯਹੂਦੀ ਉਹੋ ਹੈ ਜਿਹੜਾ ਅੰਦਰੋ ਹੋਵੇ ਅਤੇ ਸੁਨੰਤ ਉਹੋ ਹੈ ਜਿਹੜੀ ਮਨ ਦੀ ਹੋਵੇ ਅਰਥਾਤ ਆਤਮਾ ਵਿੱਚ ਨਾ ਲਿਖਤ ਵਿੱਚ, ਜਿਹ ਦੀ ਸੋਭਾ ਮਨੁੱਖਾਂ ਵੱਲੋਂ ਨਹੀਂ ਸਗੋਂ ਪਰਮੇਸ਼ੁਰ ਵੱਲੋਂ ਹੁੰਦੀ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਸਗੋਂ ਯਹੂਦੀ ਉਹੋ ਹੈ ਜਿਹੜਾ ਅੰਦਰੋਂ ਹੋਵੇ ਅਤੇ ਸੁੰਨਤ ਉਹੋ ਹੈ ਜਿਹੜੀ ਮਨ ਦੀ ਹੋਵੇ ਅਰਥਾਤ ਆਤਮਾ ਵਿੱਚ, ਨਾ ਲਿਖਤ ਵਿੱਚ ਜਿਸ ਦੀ ਸ਼ੋਭਾ ਮਨੁੱਖਾਂ ਵੱਲੋਂ ਨਹੀਂ ਸਗੋਂ ਪਰਮੇਸ਼ੁਰ ਵੱਲੋਂ ਹੁੰਦੀ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

29 ਇਸ ਦੇ ਉਲਟ ਅਸਲੀ ਯਹੂਦੀ ਉਹ ਹੈ ਜਿਸ ਦਾ ਅੰਤਹਕਰਨ ਯਹੂਦੀ ਹੈ ਅਤੇ ਅਸਲੀ ਸੁੰਨਤ ਉਹ ਹੈ ਜਿਹੜੀ ਦਿਲ ਤੋਂ ਹੈ । ਇਹ ਵਿਵਸਥਾ ਉੱਤੇ ਨਿਰਭਰ ਨਹੀਂ ਸਗੋਂ ਪਰਮੇਸ਼ਰ ਦੇ ਆਤਮਾ ਉੱਤੇ ਹੈ । ਅਜਿਹੇ ਆਦਮੀ ਦੀ ਵਡਿਆਈ ਮਨੁੱਖ ਨਹੀਂ ਸਗੋਂ ਪਰਮੇਸ਼ਰ ਕਰਦੇ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

29 ਬਲਕਿ, ਇੱਕ ਸੱਚਾ ਯਹੂਦੀ ਉਹ ਹੈ ਜਿਸਦਾ ਦਿਲ ਪਰਮੇਸ਼ਵਰ ਨਾਲ ਸਹੀ ਹੈ, ਅਤੇ ਸੱਚੀ ਸੁੰਨਤ ਸਿਰਫ ਬਿਵਸਥਾ ਦੀ ਪਾਲਣਾ ਕਰਨ ਨਹੀਂ ਹੈ; ਇਸ ਦੀ ਬਜਾਇ, ਇਹ ਦਿਲ ਦੀ ਤਬਦੀਲੀ ਹੈ ਜੋ ਪਰਮੇਸ਼ਵਰ ਦੀ ਆਤਮਾ ਦੁਆਰਾ ਹੁੰਦੀ ਹੈ। ਅਤੇ ਜਿਸ ਵਿਅਕਤੀ ਦਾ ਦਿਲ ਬਦਲਿਆ ਹੁੰਦਾ ਹੈ ਉਸਦੀ ਵਡਿਆਈ ਲੋਕ ਨਹੀਂ ਕਰਦੇ ਸਗੋਂ ਪਰਮੇਸ਼ਵਰ ਕਰਦੇ ਹਨ।

See the chapter Copy

ਪਵਿੱਤਰ ਬਾਈਬਲ

29 ਪਰ ਸੱਚਾ ਯਹੂਦੀ ਉਹੀ ਹੈ ਜਿਸਦਾ ਦਿਲ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਹੈ। ਸੱਚੀ ਸੁੰਨਤ ਆਤਮਾ ਦੁਆਰਾ ਦਿਲ ਵਿੱਚ ਹੁੰਦੀ ਹੈ ਅਤੇ ਨਾ ਕਿ ਲਿਖੀ ਹੋਈ ਸ਼ਰ੍ਹਾ ਦੁਆਰਾ। ਉਹ ਵਿਅਕਤੀ ਜਿਸਦੀ ਸੁੰਨਤ ਆਤਮਾ ਦੁਆਰਾ ਉਸ ਦੇ ਦਿਲ ਵਿੱਚ ਹੋਈ ਹੈ ਪਰਮੇਸ਼ੁਰ ਵੱਲੋਂ ਉਸਤਤਿ ਪ੍ਰਾਪਤ ਕਰਦਾ ਹੈ ਅਤੇ ਨਾ ਕਿ ਲੋਕਾਂ ਵੱਲੋਂ।

See the chapter Copy




ਰੋਮੀਆਂ 2:29

Follow us:

Advertisements


Advertisements