ਰੋਮੀਆਂ 3:10 - Punjabi Standard Bible10 ਜਿਵੇਂ ਲਿਖਿਆ ਹੈ: ਕੋਈ ਧਰਮੀ ਨਹੀਂ, ਇੱਕ ਵੀ ਨਹੀਂ। See the chapterਪਵਿੱਤਰ ਬਾਈਬਲ O.V. Bible (BSI)10 ਜਿਵੇਂ ਲਿਖਿਆ ਹੋਇਆ ਹੈ, - ਕੋਈ ਧਰਮੀ ਨਹੀਂ, ਇੱਕ ਵੀ ਨਹੀਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਜਿਵੇਂ ਲਿਖਿਆ ਹੋਇਆ ਹੈ ਕੋਈ ਇੱਕ ਵੀ ਧਰਮੀ ਨਹੀਂ, See the chapterਪਵਿੱਤਰ ਬਾਈਬਲ (Revised Common Language North American Edition)10 ਜਿਸ ਤਰ੍ਹਾਂ ਪਵਿੱਤਰ-ਗ੍ਰੰਥ ਵੀ ਕਹਿੰਦਾ ਹੈ, “ਕੋਈ ਵੀ ਨੇਕ ਨਹੀਂ, ਇੱਕ ਵੀ ਨਹੀਂ । See the chapterਪੰਜਾਬੀ ਮੌਜੂਦਾ ਤਰਜਮਾ10 ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ: ਕੋਈ ਵੀ ਧਰਮੀ ਨਹੀਂ, ਇੱਕ ਵੀ ਨਹੀਂ; See the chapterਪਵਿੱਤਰ ਬਾਈਬਲ10 ਜਿਵੇਂ ਕਿ ਪੋਥੀਆਂ ਕਹਿੰਦੀਆਂ ਹਨ: “ਕੋਈ ਵੀ ਮਨੁੱਖ ਪਾਪ ਤੋਂ ਬਿਨਾ ਨਹੀਂ ਹੈ। ਇੱਕ ਵੀ ਨਹੀਂ। See the chapter |