ਰੋਮੀਆਂ 3:12 - Punjabi Standard Bible12 ਉਹ ਸਭ ਭਟਕ ਗਏ, ਸਭ ਨਿਕੰਮੇ ਹੋ ਗਏ। ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ। See the chapterਪਵਿੱਤਰ ਬਾਈਬਲ O.V. Bible (BSI)12 ਓਹ ਸਭ ਕੁਰਾਹੇ ਪੈ ਗਏ, ਓਹ ਸਾਰੇ ਦੇ ਸਾਰੇ ਨਿਕੰਮੇ ਹੋਏ ਹੋਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ । See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਸਭ ਦੇ ਸਭ ਭਟਕ ਗਏ, ਉਹ ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ। See the chapterਪਵਿੱਤਰ ਬਾਈਬਲ (Revised Common Language North American Edition)12 ਸਾਰਿਆਂ ਨੇ ਪਰਮੇਸ਼ਰ ਵਲੋਂ ਮੂੰਹ ਮੋੜ ਲਿਆ ਹੈ, ਉਹ ਨਿਕੰਮੇ ਹੋ ਗਏ ਹਨ, ਕੋਈ ਵੀ ਭਲਾਈ ਨਹੀਂ ਕਰਦਾ, ਇੱਕ ਵੀ ਨਹੀਂ । See the chapterਪੰਜਾਬੀ ਮੌਜੂਦਾ ਤਰਜਮਾ12 ਸਾਰੇ ਪਰਮੇਸ਼ਵਰ ਤੋਂ ਦੂਰ ਹਨ, ਓਹ ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ, ਕੋਈ ਵੀ ਭਲਾਈ ਨਹੀਂ ਕਰਦਾ, ਇੱਕ ਵੀ ਨਹੀਂ। See the chapterਪਵਿੱਤਰ ਬਾਈਬਲ12 ਸਭ ਲੋਕ ਭਟਕ ਗਏ ਹਨ, ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ। ਕੋਈ ਵੀ ਨੇਕ ਨਹੀਂ, ਇੱਕ ਵੀ ਨਹੀਂ।” See the chapter |