Online Bible

- Advertisements -




ਰੋਮੀਆਂ 3:19 - Punjabi Standard Bible

19 ਪਰ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁਝ ਕਹਿੰਦੀ ਹੈ ਉਹ ਉਨ੍ਹਾਂ ਨੂੰ ਕਹਿੰਦੀ ਹੈ ਜਿਹੜੇ ਬਿਵਸਥਾ ਦੇ ਅਧੀਨ ਹਨ ਤਾਂਕਿ ਹਰੇਕ ਮੂੰਹ ਬੰਦ ਕੀਤਾ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ਰ ਦੇ ਨਿਆਂ ਹੇਠ ਆ ਜਾਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਹੁਣ ਅਸੀਂ ਜਾਣਦੇ ਹਾਂ ਭਈ ਸ਼ਰਾ ਜੋ ਕੁਝ ਆਖਦੀ ਹੈ ਸੋ ਸ਼ਰਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਉਂ ਦੇ ਹੇਠ ਆ ਜਾਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਆ ਜਾਵੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

19 ਅਸੀਂ ਜਾਣਦੇ ਹਾਂ ਕਿ ਵਿਵਸਥਾ ਜੋ ਕੁਝ ਕਹਿੰਦੀ ਹੈ, ਉਹ ਉਹਨਾਂ ਨੂੰ ਹੀ ਕਹਿੰਦੀ ਹੈ, ਜਿਹੜੇ ਵਿਵਸਥਾ ਦੇ ਅਧੀਨ ਹਨ ਜਿਸ ਨਾਲ ਹਰ ਇੱਕ ਮਨੁੱਖ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ਰ ਦੇ ਨਿਆਂ ਹੇਠ ਆ ਜਾਵੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

19 ਹੁਣ ਅਸੀਂ ਜਾਣਦੇ ਹਾਂ ਜੋ ਵੀ ਬਿਵਸਥਾ ਕਹਿੰਦੀ ਹੈ, ਪਰ ਇਹ ਉਹਨਾਂ ਲੋਕਾਂ ਨੂੰ ਕਹਿੰਦੀ ਹੈ ਜਿਹੜੇ ਬਿਵਸਥਾ ਦੇ ਅਧੀਨ ਹਨ ਤਾਂ ਜੋ ਹਰੇਕ ਮੂੰਹ ਚੁੱਪ ਹੋ ਜਾਵੇ ਅਤੇ ਸਾਰੀ ਦੁਨੀਆਂ ਪਰਮੇਸ਼ਵਰ ਦੇ ਨਿਆਉਂ ਦੇ ਹੇਠ ਆ ਜਾਵੇਗੀ।

See the chapter Copy

ਪਵਿੱਤਰ ਬਾਈਬਲ

19 ਹੁਣ ਅਸੀਂ ਜਾਣਦੇ ਹਾਂ ਕਿ ਇਹ ਗੱਲਾਂ ਜੋ ਸ਼ਰ੍ਹਾ ਆਖਦੀ ਹੈ ਉਨ੍ਹਾਂ ਲਈ ਹਨ ਜੋ ਸ਼ਰ੍ਹਾ ਦੇ ਅਧੀਨ ਹਨ। ਅਤੇ ਇਹ, ਉਹ ਗੱਲਾਂ ਇਸ ਲਈ ਆਖਦੀ ਹੈ ਤਾਂ ਜੋ ਹਰ ਇੱਕ ਦਾ ਮੂੰਹ ਬੰਦ ਹੋ ਸੱਕੇ ਅਤੇ ਸੰਸਾਰ ਪਰਮੇਸ਼ੁਰ ਦੇ ਨਿਆਂ ਹੇਠ ਆ ਜਾਵੇ।

See the chapter Copy




ਰੋਮੀਆਂ 3:19

Follow us:

Advertisements


Advertisements