Online Bible

- Advertisements -




ਰੋਮੀਆਂ 3:21 - Punjabi Standard Bible

21 ਪਰ ਹੁਣ ਪਰਮੇਸ਼ਰ ਦੀ ਧਾਰਮਿਕਤਾ ਬਿਵਸਥਾ ਤੋਂ ਬਿਨਾਂ ਪਰਗਟ ਹੋਈ ਹੈ ਅਤੇ ਬਿਵਸਥਾ ਅਤੇ ਨਬੀ ਇਸ ਦੀ ਗਵਾਹੀ ਦਿੰਦੇ ਹਨ,

See the chapter Copy

ਪਵਿੱਤਰ ਬਾਈਬਲ O.V. Bible (BSI)

21 ਪਰ ਹੁਣ ਸ਼ਰਾ ਦੇ ਬਾਝੋਂ ਪਰਮੇਸ਼ੁਰ ਦਾ ਧਰਮ ਪਰਗਟ ਹੋਇਆ ਹੈ ਅਤੇ ਸ਼ਰਾ ਅਤੇ ਨਬੀ ਉਹ ਦੀ ਸਾਖੀ ਦਿੰਦੇ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਪਰ ਹੁਣ ਬਿਵਸਥਾ ਤੋਂ ਬਿਨ੍ਹਾਂ ਪਰਮੇਸ਼ੁਰ ਦੀ ਧਾਰਮਿਕਤਾ ਪ੍ਰਗਟ ਹੋਈ ਹੈ, ਬਿਵਸਥਾ ਅਤੇ ਨਬੀ ਉਸ ਦੀ ਗਵਾਹੀ ਦਿੰਦੇ ਹਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

21 ਪਰ ਹੁਣ ਪਰਮੇਸ਼ਰ ਦਾ ਪਾਪੀ ਮਨੁੱਖ ਨੂੰ ਆਪਣੇ ਨਾਲ ਨੇਕ ਠਹਿਰਾਉਣ ਦਾ ਰਾਹ ਵਿਵਸਥਾ ਤੋਂ ਬਿਨਾਂ ਪ੍ਰਗਟ ਹੋਇਆ ਹੈ । ਵਿਵਸਥਾ ਅਤੇ ਨਬੀ ਉਸੇ ਦੀ ਗਵਾਹੀ ਦਿੰਦੇ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

21 ਪਰ ਹੁਣ ਬਿਵਸਥਾ ਤੋਂ ਬਿਨਾਂ ਪਰਮੇਸ਼ਵਰ ਦੀ ਧਾਰਮਿਕਤਾ ਪ੍ਰਗਟ ਹੋਈ ਹੈ, ਜਿਸ ਬਾਰੇ ਬਿਵਸਥਾ ਅਤੇ ਨਬੀਆਂ ਨੇ ਗਵਾਹੀ ਦਿੱਤੀ ਹੈ।

See the chapter Copy

ਪਵਿੱਤਰ ਬਾਈਬਲ

21 ਪਰ ਪਰਮੇਸ਼ੁਰ ਕੋਲ ਬਿਨਾ ਸ਼ਰ੍ਹਾ ਦੇ ਵੀ ਲੋਕਾਂ ਨੂੰ ਧਰਮੀ ਬਨਾਉਣ ਦਾ ਢੰਗ ਹੈ। ਅਤੇ ਹੁਣ ਪਰਮੇਸ਼ੁਰ ਨੇ ਉਹ ਨਵਾਂ ਮਾਰਗ ਸਾਨੂੰ ਵਿਖਾਇਆ ਹੈ। ਸ਼ਰ੍ਹਾ ਅਤੇ ਨਬੀਆਂ ਨੇ ਸਾਨੂੰ ਇਸ ਨਵੇਂ ਰਾਹ ਬਾਰੇ ਕਿਹਾ ਵੀ ਹੈ।

See the chapter Copy




ਰੋਮੀਆਂ 3:21

Follow us:

Advertisements


Advertisements