ਰੋਮੀਆਂ 3:22 - Punjabi Standard Bible22 ਅਰਥਾਤ ਪਰਮੇਸ਼ਰ ਦੀ ਉਹ ਧਾਰਮਿਕਤਾ ਜਿਹੜੀ ਯਿਸੂ ਮਸੀਹ ਉੱਤੇ ਸਭ ਵਿਸ਼ਵਾਸ ਕਰਨ ਵਾਲਿਆਂ ਲਈ ਹੈ; ਕਿਉਂ ਜੋ ਕੋਈ ਭਿੰਨ-ਭੇਦ ਨਹੀਂ, See the chapterਪਵਿੱਤਰ ਬਾਈਬਲ O.V. Bible (BSI)22 ਅਰਥਾਤ ਪਰਮੇਸ਼ੁਰ ਦਾ ਉਹ ਧਰਮ ਜਿਹੜਾ ਯਿਸੂ ਮਸੀਹ ਉੱਤੇ ਨਿਹਚਾ ਕਰਨ ਤੋਂ ਪਾਈਦਾ ਹੈ। ਇਹ ਉਨ੍ਹਾਂ ਸਭਨਾਂ ਦੇ ਲਈ ਜਿਹੜੇ ਨਿਹਚਾ ਕਿਉਂ ਕਰਦੇ ਹਨ ਜੋ ਕੁਝ ਭਿੰਨ ਭੇਦ ਨਹੀਂ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਅਰਥਾਤ ਪਰਮੇਸ਼ੁਰ ਦੀ ਉਹ ਧਾਰਮਿਕਤਾ ਜੋ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਨਾਲ ਮਿਲਦੀ ਹੈ। ਇਹ ਉਨ੍ਹਾਂ ਸਭਨਾਂ ਦੇ ਲਈ ਹੈ ਜਿਹੜੇ ਵਿਸ਼ਵਾਸ ਕਰਦੇ ਹਨ ਕਿਉਂ ਜੋ ਕੁਝ ਫ਼ਰਕ ਨਹੀਂ ਹੈ। See the chapterਪਵਿੱਤਰ ਬਾਈਬਲ (Revised Common Language North American Edition)22 ਪਰਮੇਸ਼ਰ ਮਨੁੱਖ ਨੂੰ ਯਿਸੂ ਮਸੀਹ ਵਿੱਚ ਵਿਸ਼ਵਾਸ ਕਰਨ ਦੁਆਰਾ ਨੇਕ ਠਹਿਰਾਉਂਦੇ ਹਨ । ਇਹ ਉਹਨਾਂ ਸਭ ਲਈ ਜਿਹੜੇ ਮਸੀਹ ਵਿੱਚ ਵਿਸ਼ਵਾਸ ਕਰਦੇ ਹਨ, ਬਿਨਾਂ ਕਿਸੇ ਪੱਖਪਾਤ ਤੋਂ ਕਰਦੇ ਹਨ । See the chapterਪੰਜਾਬੀ ਮੌਜੂਦਾ ਤਰਜਮਾ22 ਪਰਮੇਸ਼ਵਰ ਦੀ ਇਹ ਧਾਰਮਿਕਤਾ ਯਿਸ਼ੂ ਮਸੀਹ ਵਿੱਚ ਨਿਹਚਾ ਦੁਆਰਾ ਉਹਨਾਂ ਸਭ ਲੋਕਾਂ ਨੂੰ ਦਿੱਤੀ ਗਈ ਹੈ ਜੋ ਵਿਸ਼ਵਾਸ ਕਰਦੇ ਹਨ। ਯਹੂਦੀ ਅਤੇ ਗ਼ੈਰ-ਯਹੂਦੀ ਵਿੱਚ ਕੋਈ ਅੰਤਰ ਨਹੀਂ ਹੈ, See the chapterਪਵਿੱਤਰ ਬਾਈਬਲ22 ਪਰਮੇਸ਼ੁਰ ਲੋਕਾਂ ਨੂੰ ਯਿਸੂ ਮਸੀਹ ਵਿੱਚ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ। ਪਰਮੇਸ਼ੁਰ ਨੇ ਇਹ ਉਨ੍ਹਾਂ ਸਭ ਲੋਕਾਂ ਲਈ ਕੀਤਾ ਹੈ ਜੋ ਯਿਸੂ ਮਸੀਹ ਵਿੱਚ ਨਿਹਚਾ ਰੱਖਦੇ ਹਨ। ਸਭ ਲੋਕ ਬਰਾਬਰ ਹਨ। See the chapter |