ਰੋਮੀਆਂ 3:23 - Punjabi Standard Bible23 ਕਿਉਂਕਿ ਸਭ ਨੇ ਪਾਪ ਕੀਤਾ ਅਤੇ ਪਰਮੇਸ਼ਰ ਦੀ ਮਹਿਮਾ ਤੋਂ ਵਾਂਝੇ ਹਨ, See the chapterਪਵਿੱਤਰ ਬਾਈਬਲ O.V. Bible (BSI)23 ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੇ ਪਰਤਾਪ ਤੋਂ ਰਹਿ ਗਏ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੀ ਮਹਿਮਾ ਤੋਂ ਰਹਿਤ ਹਨ। See the chapterਪਵਿੱਤਰ ਬਾਈਬਲ (Revised Common Language North American Edition)23 ਕਿਉਂਕਿ ਸਾਰਿਆਂ ਨੇ ਪਾਪ ਕੀਤਾ ਹੈ ਅਤੇ ਪਰਮੇਸ਼ਰ ਦੀ ਮਹਿਮਾ ਤੋਂ ਵਾਂਝੇ ਹਨ । See the chapterਪੰਜਾਬੀ ਮੌਜੂਦਾ ਤਰਜਮਾ23 ਸਾਰਿਆਂ ਨੇ ਪਾਪ ਕੀਤਾ ਹੈ ਅਤੇ ਉਹ ਪਰਮੇਸ਼ਵਰ ਦੀ ਮਹਿਮਾ ਤੋਂ ਵਾਂਝੇ ਹਨ, See the chapterਪਵਿੱਤਰ ਬਾਈਬਲ23 ਕਿਉਂਕਿ ਹਰੇਕ ਨੇ ਪਾਪ ਕੀਤਾ ਹੈ ਅਤੇ ਸਭ ਪਰਮੇਸ਼ੁਰ ਦੀ ਮਹਿਮਾ ਲਈ ਕਾਫ਼ੀ ਚੰਗੇ ਨਹੀਂ ਹਨ। See the chapter |