ਰੋਮੀਆਂ 3:24 - Punjabi Standard Bible24 ਪਰ ਉਸ ਛੁਟਕਾਰੇ ਦੇ ਦੁਆਰਾ ਜਿਹੜਾ ਮਸੀਹ ਯਿਸੂ ਵਿੱਚ ਹੈ ਪਰਮੇਸ਼ਰ ਦੀ ਕਿਰਪਾ ਦੇ ਰਾਹੀਂ ਮੁਫ਼ਤ ਧਰਮੀ ਠਹਿਰਾਏ ਜਾਂਦੇ ਹਨ। See the chapterਪਵਿੱਤਰ ਬਾਈਬਲ O.V. Bible (BSI)24 ਸੋ ਉਹ ਦੀ ਕਿਰਪਾ ਨਾਲ ਉਸ ਨਿਸਤਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਓਹ ਮੁਖ਼ਤ ਧਰਮੀ ਗਿਣੇ ਜਾਂਦੇ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਸੋ ਉਹ ਦੀ ਕਿਰਪਾ ਨਾਲ ਉਸ ਛੁਟਕਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਉਹ ਮੁਫ਼ਤ ਧਰਮੀ ਗਿਣੇ ਜਾਂਦੇ ਹਨ। See the chapterਪਵਿੱਤਰ ਬਾਈਬਲ (Revised Common Language North American Edition)24 ਪਰ ਉਹ ਸਾਰੇ ਪਰਮੇਸ਼ਰ ਦੇ ਮੁਫ਼ਤ ਕਿਰਪਾ ਦੇ ਵਰਦਾਨ ਰਾਹੀਂ ਮਸੀਹ ਯਿਸੂ ਦੇ ਦੁਆਰਾ ਨੇਕ ਠਹਿਰਾਏ ਗਏ ਹਨ । See the chapterਪੰਜਾਬੀ ਮੌਜੂਦਾ ਤਰਜਮਾ24 ਪਰ ਪਰਮੇਸ਼ਵਰ ਦੀ ਮੁ਼ਫ਼ਤ ਕਿਰਪਾ ਦੇ ਰਾਹੀ ਉਸ ਛੁਟਕਾਰਾ ਦੇ ਰਾਹੀ ਜੋ ਮਸੀਹ ਯਿਸ਼ੂ ਵਿੱਚ ਹੁੰਦਾ ਹੈ ਸਭ ਧਰਮੀ ਠਹਿਰਾਏ ਗਏ ਹਨ। See the chapterਪਵਿੱਤਰ ਬਾਈਬਲ24 ਸੋ ਪਰਮੇਸ਼ੁਰ ਦੀ ਕਿਰਪਾ ਨਾਲ ਉਸ ਨਿਸਤਾਰੇ ਕਾਰਣ ਜੋ ਮਸੀਹ ਯਿਸੂ ਤੋਂ ਹੈ ਲੋਕ ਮੁਫ਼ਤ ਧਰਮੀ ਬਣਾਏ ਗਏ ਹਨ। See the chapter |